22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਚੇਤ ਸਿੰਘ ਢਿੱਲੋਂ ਤੇ ਗੁਰਮੀਤ ਸਿੰਘ ਢਿੱਲੋਂ ਨਾਲ ਦੁੱਖ ਦਾ ਪ੍ਰਗਟਾਵਾ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਤੇ ਗੁਰਮੀਤ ਸਿੰਘ ਢਿੱਲੋਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਪ੍ਰਕਾਸ਼ ਕੌਰ ਦੇ ਦੇਹਾਂਤ ’ਤੇ ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼ੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਮਾਜ ਸੇਵੀ ਆਗੂ ਕਰਨ ਸਿੰਘ ਦੁੱਲਟ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜੈਤੋ ਸ਼ਹਿਰ ਦੇ ਬਲਾਕ-2 ਦਾ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਬਲਵੰਤ ਸਿੰਘ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਡਾ. ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਮਹਿੰਦਰ ਸਿੰਘ ਬਹਿਬਲ ਕਲਾਂ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਕੁਲਬੀਰ ਸਿੰਘ ਮੱਤਾ, ਸੁਖਪਾਲ ਸਿੰਘ ਬਰਾੜ (ਮੱਤਾ), ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਲਖਵਿੰਦਰ ਸਿੰਘ ਲੱਖਾ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਥੀਪਾਲ ਸਿੰਘ ਗਿੱਲ ਰਾਮੇਆਣਾ, ਡਾ.

ਸਰਦਾਰਨੀ ਪ੍ਰਕਾਸ਼ ਕੌਰ ਦੀ ਫ਼ਾਇਲ ਫ਼ੋਟੋ 22-09-2026
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਤੇ ਗੁਰਮੀਤ ਸਿੰਘ ਢਿੱਲੋਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਪ੍ਰਕਾਸ਼ ਕੌਰ ਦੇ ਦੇਹਾਂਤ ’ਤੇ ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼ੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦਾ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਮਾਜ ਸੇਵੀ ਆਗੂ ਕਰਨ ਸਿੰਘ ਦੁੱਲਟ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜੈਤੋ ਸ਼ਹਿਰ ਦੇ ਬਲਾਕ-2 ਦਾ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਬਲਵੰਤ ਸਿੰਘ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਡਾ. ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਮਹਿੰਦਰ ਸਿੰਘ ਬਹਿਬਲ ਕਲਾਂ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਕੁਲਬੀਰ ਸਿੰਘ ਮੱਤਾ, ਸੁਖਪਾਲ ਸਿੰਘ ਬਰਾੜ (ਮੱਤਾ), ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਲਖਵਿੰਦਰ ਸਿੰਘ ਲੱਖਾ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਥੀਪਾਲ ਸਿੰਘ ਗਿੱਲ ਰਾਮੇਆਣਾ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਡਾ. ਗੁਰਨੈਬ ਸਿੰਘ ਬਰਾੜ ਮੱਲ੍ਹਾ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕਾਲੂ, ਅਮਰਜੀਤ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਢਿੱਲੋਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਪੂਜਾ ਜਿੰਦਲ ਦੇ ਜਨਮ ਦਿਨ ਦੀ ਖੁਸ਼ੀ ’ਚ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ 27ਵਾਂ ਆਲ ਇੰਡੀਆ ਸ਼ੂਟਿੰਗ ਬਾਲ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।