22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰੂਪ ਸਿੰਘ ਅਤੇ ਬਸੰਤ ਸਿੰਘ ਦੇ ਪਿਤਾ ਗੁਰਦੇਵ ਸਿੰਘ ਢਿੱਲੋਂ (ਫੱਤਾ) ਵਾਸੀ ਪਿੰਡ ਭੁੱਟੀਵਾਲਾ ਦੇ ਸਦੀਵੀ ਵਿਛੋੜੇ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਆਮ ਆਦਮੀ ਪਾਰਟੀ ਗਿੱਦੜਬਾਹਾ, ਗੁਰਵਿੰਦਰ ਸਿੰਘ ਵਣਵਾਲਾ ਅਕਾਲੀ ਆਗੂ, ਚਰਨਜੀਤ ਸਿੰਘ ਭੂੰਦੜ ਅਕਾਲੀ ਆਗੂ, ਬੀਬੀ ਗੁਰਦਿਆਲ ਕੌਰ ਮੱਲਣ ਇਸਤਰੀ ਅਕਾਲੀ ਆਗੂ, ਭਗਵਾਨ ਸਿੰਘ ਸੂਰੇਵਾਲਾ ਰਿਟਾ. ਕਾਨੂੰਨਗੋ, ਐਡਵੋਕੇਟ ਪ੍ਰਿਤਪਾਲ ਸ਼ਰਮਾ ਭਾਜਪਾ ਆਗੂ, ਬਲਜੀਤ ਸਿੰਘ ਢਿੱਲੋਂ ਸਰਪੰਚ ਪਿੰਡ ਭੁੱਟੀਵਾਲਾ, ਛਿੰਦਰ ਸਿੰਘ, ਜਸਕਰਨ ਸਿੰਘ, ਗੁਰਮੀਤ ਸਿੰਘ, ਰਿਟਾ.

ਅਜੀਤ ਡੈਸਕ 22-09-2026
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰੂਪ ਸਿੰਘ ਅਤੇ ਬਸੰਤ ਸਿੰਘ ਦੇ ਪਿਤਾ ਗੁਰਦੇਵ ਸਿੰਘ ਢਿੱਲੋਂ (ਫੱਤਾ) ਵਾਸੀ ਪਿੰਡ ਭੁੱਟੀਵਾਲਾ ਦੇ ਸਦੀਵੀ ਵਿਛੋੜੇ ’ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਆਮ ਆਦਮੀ ਪਾਰਟੀ ਗਿੱਦੜਬਾਹਾ, ਗੁਰਵਿੰਦਰ ਸਿੰਘ ਵਣਵਾਲਾ ਅਕਾਲੀ ਆਗੂ, ਚਰਨਜੀਤ ਸਿੰਘ ਭੂੰਦੜ ਅਕਾਲੀ ਆਗੂ, ਬੀਬੀ ਗੁਰਦਿਆਲ ਕੌਰ ਮੱਲਣ ਇਸਤਰੀ ਅਕਾਲੀ ਆਗੂ, ਭਗਵਾਨ ਸਿੰਘ ਸੂਰੇਵਾਲਾ ਰਿਟਾ. ਕਾਨੂੰਨਗੋ, ਐਡਵੋਕੇਟ ਪ੍ਰਿਤਪਾਲ ਸ਼ਰਮਾ ਭਾਜਪਾ ਆਗੂ, ਬਲਜੀਤ ਸਿੰਘ ਢਿੱਲੋਂ ਸਰਪੰਚ ਪਿੰਡ ਭੁੱਟੀਵਾਲਾ, ਛਿੰਦਰ ਸਿੰਘ, ਜਸਕਰਨ ਸਿੰਘ, ਗੁਰਮੀਤ ਸਿੰਘ, ਰਿਟਾ. ਥਾਣੇਦਾਰ ਗੁਰਮੇਲ ਸਿੰਘ ਢਿੱਲੋਂ ਸਮੇਤ ਹੋਰ ਆਗੂਆਂ ਤੇ ਪਿੰਡ ਵਾਸੀਆਂ ਨੇ ਇਸ ਦੁੱਖ ਦੀ ਘੜੀ ਵਿਚ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਗੁਰਦਿਆਲ ਕੌਰ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ -24ਵਾਂ ਆਲ ਇੰਡੀਆ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ- ਸ਼ਾਹ ਸਤਨਾਮ ਕਿ੍ਕਟ ਅਕੈਡਮੀ ਤੇ ਵਰਮਾ ਕਲੱਬ ਲੁਧਿਆਣਾ ਸੈਮੀਫ਼ਾਈਨਲ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।