25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕੋਟਕਪੂਰਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸੰਧੂ ਸਚਿਨ ਪਾਇਲਟ ਨੂੰ ਮਿਲੇ

ਕੋਟਕਪੂਰਾ, 24 ਸਤੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਬੀਤੇ ਦਿਨੀ ਕਾਂਗਰਸ ਵਲੋਂ ਲਗਾਏ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ। ਉਨ੍ਹਾਂ ਹਲਕੇ ਦੀਆਂ ਗਤੀਵਿਧੀਆਂ ਪ੍ਰਤੀ ਜਾਣੂ ਕਰਵਾਇਆ।

ਅਜੀਤ ਡੈਸਕ 25-09-2026
ਕੋਟਕਪੂਰਾ, 24 ਸਤੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਬੀਤੇ ਦਿਨੀ ਕਾਂਗਰਸ ਵਲੋਂ ਲਗਾਏ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ। ਉਨ੍ਹਾਂ ਹਲਕੇ ਦੀਆਂ ਗਤੀਵਿਧੀਆਂ ਪ੍ਰਤੀ ਜਾਣੂ ਕਰਵਾਇਆ। ਅਜੇਪਾਲ ਸੰਧੂ ਨੇ ਦੱਸਿਆ ਕਿ ਬੜੇ ਸੁਖਾਵੇਂ ਮਾਹੌਲ ਵਿਚ ਸੂਬਾ ਇੰਚਾਰਜ ਨਾਲ ਗੱਲਬਾਤ ਹੋਈ ਹੈ ਜੋ ਕਾਂਗਰਸ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਪਾਰਟੀ ਵਰਕਰਾਂ ਵਿਚ ਹੋਰ ਉਤਸ਼ਾਹ ਪੈਦਾ ਕਰਦਾ ਹੈ। ਉਨ੍ਹਾਂ ਦੱਸਿਆ ਸੂਬੇ ਵਿਚ ਗੁੰਡਾਗਰਦੀ ਵਧਦੀ ਜਾ ਰਹੀ ਹੈ, ਰੋਜ਼ ਵਾਂਗ ਕਤਲੇਆਮ ਹੋ ਰਹੇ, ਲੋਕ ਆਪਣੇ ਘਰਾਂ ਵਿਚ ਵੀ ਹੁਣ ਮਹਿਫੂਜ਼ ਨਹੀਂ ਹਨ। ਹਲਕਾ ਇੰਚਾਰਜ ਨੇ ਕਿਹਾ ਸੂਬੇ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਮੌਜੂਦਾ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਮਾਤਾ ਪ੍ਰਕਾਸ਼ ਕੌਰ ਢਿੱਲੋਂ ਬਰਗਾੜੀ ਅਗਲੀ ਖ਼ਬਰ ਮਾਰਕੀਟ ਕਮੇਟੀ ਸਾਦਿਕ ਦੀ ਨਵ-ਨਿਯੁਕਤ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।