29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਨਿਰਾਸ਼ਾ ਦਾ ਨਤੀਜਾ-ਭੰਗੇਵਾਲਾ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਕਾਂਗਰਸ ਅਤੇ ਇੰਡੀਆ ਗੱਠਜੋੜ ਵਲੋਂ ਸਵਾਲ ਚੁੱਕਣਾ ਉਨ੍ਹਾਂ ਦੀ ਹਤਾਸ਼ਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਡਾ.

ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਕਾਂਗਰਸ ਅਤੇ ਇੰਡੀਆ ਗੱਠਜੋੜ ਵਲੋਂ ਸਵਾਲ ਚੁੱਕਣਾ ਉਨ੍ਹਾਂ ਦੀ ਹਤਾਸ਼ਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਡਾ. ਐਸ.ਐਸ. ਸੰਧੂ ਤੇ ਡਾ. ਵਿਵੇਕ ਜੋਸ਼ੀ ਦੀ 26 ਸਤੰਬਰ ਦੀ ਮੀਟਿੰਗ ਤੋਂ ਬਾਅਦ ਜਾਰੀ ਸਾਂਝੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਕਮਿਸ਼ਨ ਦੇ ਅਹਿਮ ਫ਼ੈਸਲੇ ਸਰਬਸੰਮਤੀ ਨਾਲ ਲਏ ਗਏ ਹਨ। ਸ. ਭੰਗੇਵਾਲਾ ਨੇ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਚੋਣ ਕਮਿਸ਼ਨ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੇ ਮੱਦੇਨਜ਼ਰ ਹੁਣ ਕਾਂਗਰਸ ਤੇ ‘ਆਪ’ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।