ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਵਲੋਂ ਨਗਰ ਕੌਂਸਲ ਕੰਪਲੈਕਸ ਵਿਖੇ ਬ੍ਰਾਹਮਣ ਸਮਾਜ ਦੇ ਆਗੂਆਂ ਤੇ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਦਾ ਸਵਾਗਤ ਕਰਦੇ ਹੋਏ ਬ੍ਰਾਹਮਣ ਭਾਈਚਾਰੇ ਦੇ ਆਗੂ। ਅਜੀਤ ਤਸਵੀਰ
30-09-2026