ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪੇ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
ਜੈਤੋ, 3 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਦੀ ਹਾਈ ਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਪਰਗਟ ਸਿੰਘ ਵਿਧਾਇਕ ਨੂੰ ਬਣਾਉਣ ’ਤੇ ਹਲਕਾ ਜੈਤੋ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਸਾਬਕਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਕਰੀਰਵਾਲੀ, ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਡਾ.
ਮ
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਜੇਤੂ ਖਿਡਾਰੀ ਜ਼ੋਨ ਸਕੱਤਰ ਸਤਵੀਰ ਕੌਰ, ਕਨਵੀਨਰ ਪ੍ਰਮਿੰਦਰ ਸਿੰਘ ਅਤੇ ਕੋਚ ਨਾਲ। ਅਜੀਤ ਤਸਵੀਰ
ਪਰਗਟ ਸਿੰਘ
04-10-2026
ਜੈਤੋ, 3 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਦੀ ਹਾਈ ਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਪਰਗਟ ਸਿੰਘ ਵਿਧਾਇਕ ਨੂੰ ਬਣਾਉਣ ’ਤੇ ਹਲਕਾ ਜੈਤੋ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਸਾਬਕਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਕਰੀਰਵਾਲੀ, ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਡਾ. ਸਲੀਮ ਖਿਲਜੀ, ਮਨਜਿੰਦਰ ਸਿੰਘ ਹੈਪੀ ਰੋਮਾਣਾ ਅਜੀਤ ਸਿੰਘ ਵਾਲਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆ, ਸੁਖਜੀਤ ਸਿੰਘ ਕੋਠੇ ਹਵਾਨਾ, ਜਸਵਿੰਦਰ ਸਿੰਘ ਮੱਤਾ, ਅਮਨਦੀਪ ਸਿੰਘ ਬਰਾੜ ਮੱਤਾ, ਲਖਵੀਰ ਸਿੰਘ ਮੱਲ੍ਹੀ ਮੱਤਾ, ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਵਾਲਾ, ਸਾਬਕਾ ਸਰਪੰਚ ਹਰਜਿੰਦਰ ਸਿੰਘ ਲਾਲੀ ਚੰਦਭਾਨ, ਅਵਤਾਰ ਸਿੰਘ ਬਰਾੜ ਚੈਨਾ, ਸਾਬਕਾ ਸਰਪੰਚ ਭਗਵੰਤ ਸਿੰਘ ਚੈਨਾ, ਗਿਆਨ ਸਿੰਘ ਸੰਧੂ ਰਾਮੇਆਣਾ, ਗਗਨ ਸਿੰਘ ਧਾਲੀਵਾਲ ਰਾਮੇਆਣਾ, ਚਮੌਕਰ ਸਿੰਘ ਰਾਮੇਆਣਾ, ਸੱਤਾ ਭਾਊ ਕਾਸਮ ਭੱਟੀ, ਲਖਵਿੰਦਰ ਸਿੰਘ ਸੁਰਘੂਰੀ, ਗੁਰਜੰਟ ਸਿੰਘ ਬਰਾੜ ਸੁਰਘੂਰੀ, ਅਰਸ਼ਦੀਪ ਸਿੰਘ ਬਰਾੜ, ਡਾ. ਕੌਰ ਸਿੰਘ ਸੁਰਘੂਰੀ, ਬਲਤੇਜ ਸਿੰਘ ਸੁਰਘੂਰੀ, ਡਾ: ਜੋਰਾ ਸਿੰਘ ਸੁਰਘੂਰੀ, ਰਿਜਵਾਨ ਖਿਲਜੀ, ਨੰਬਰਦਾਰ ਗੁਰਮੀਤ ਸਿੰਘ ਰੋਮਾਣਾ ਅਲਬੇਲ ਸਿੰਘ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਨੰਬਰਦਾਰ ਗੁਰਮੀਤ ਸਿੰਘ ਦਲ ਸਿੰਘ ਵਾਲਾ, ਹਰਜੀਤ ਸਿੰਘ ਬਿਸ਼ਨੰਦੀ ਅਤੇ ਬਹਾਦਰ ਸਿੰਘ ਚੈਨਾ ਆਦਿ ਆਗੂਆਂ ਨੇ ਪਾਰਟੀ ਦੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਮੁਬਾਕਰਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਆਪਣੀਆਂ ਪਿਛਲੀਆਂ ਕਮੀਆਂ ਨੂੰ ਦੂਰ ਕਰਕੇ ਸੰਗਠਨ ਨੂੰ ਮਜ਼ਬੂਤ ਕਰੇਗੀ।