38 ਵਾਂ ਮੁਫ਼ਤ ਹੋਮੀਓਪੈਥੀ ਕੈਂਪ ਅੱਜ
ਜੈਤੋ, 3 ਅਕਤੂਬਰ (ਗਾਬੜੀਆ)-ਬਾਬਾ ਨਾਮਦੇਵ ਸਭਾ ਜੈਤੋ ਦੇ ਜਰਨਲ ਸਕੱਤਰ ਅਤੇ ਨਗਰ ਕੌਂਸਲ ਜੈਤੋ ਦੇ ਮੀਤ ਪ੍ਰਧਾਨ ਨਰਿੰਦਰ ਪਾਲ ਸਿੰਘ ਰਾਮੇਆਣਾ ਨੇ ਦੱਸਿਆ ਕਿ ਬਾਬਾ ਨਾਮਦੇਵ ਸਭਾ ਜੈਤੋ ਵਲੋਂ ਹਰਿਗੁਨ ਹੋਮੀਓ ਕਲੀਨਿਕ (102 ਬੀ, ਕਮਲਾ ਨਹਿਰੂ ਕਲੌਨੀ, ਨੇੜੇ ਬੀਬੀ ਵਾਲਾ ਚੌਂਕ) ਬਠਿੰਡਾ ਦੇ ਸਹਿਯੋਗ ਨਾਲ 38ਵਾਂ ਮੁਫ਼ਤ ਹੋਮੀਓਪੈਥੀ ਕੈਂਪ 4 ਅਕਤੂਬਰ 2026 ਨੂੰ ਸਥਾਨਕ ਬਾਬਾ ਨਾਮ ਦੇਵ ਭਵਨ ਬਠਿੰਡਾ ਰੋਡ ਵਿਖੇ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
04-10-2026