ਵਕੀਲ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ
ਗਿੱਦੜਬਾਹਾ, 11 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਵਕੀਲ ਕਰਨਜੀਤ ਸਿੰਘ ਨੂੰ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਚੁਣੇ ਜਾਣ ’ਤੇ ਵਕੀਲ ਭਾਈਚੇੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ ਦੀ ਚੋਣ ਚੰਡੀਗੜ੍ਹ ਵਿਖੇ ਕੀਤੀ ਗਈ।
ਅਜੀਤ ਡੈਸਕ
12-10-2026