15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਚਿੰਤਾਜਨਕ : ਅਮਰਜੀਤ ਸਿੰਘ ਧਨੌਲਾ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਵਿਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ ਹੈ।

ਅਜੀਤ ਡੈਸਕ 15-10-2026
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਵਿਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਪ੍ਰਗਟਾਵਾ ਰਿਪਬਲੀਕਨ ਪਾਰਟੀ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਧਨੌਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਅਜਿਹੇ ਨਤੀਜੇ ਭੁਗਤਣੇ ਪੈਂਦੇ ਹਨ, ਫਿਰ ਕਿਹੜਾ ਨਸ਼ਿਆਂ ਵਿਰੁੱਧ ਆਵਾਜ਼ ਉਠਾਵੇਗਾ। ਇਸ ਸਮੇਂ ਸਰਕਾਰ ਨਾਕਾਮਯਾਬ ਸਿੱਧ ਹੋਈ ਹੈ। ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਚਿੰਤਾਜਨਕ ਵਿਸ਼ਾ ਹੈ। ਜੇਕਰ ਪੂਰੇ ਪੰਜਾਬ ਵਿਚ ਡਰੱਗ ਇੰਸਪੈਕਟਰ ਹਰ ਸਮੇਂ ਸਰਗਰਮ ਰਹਿਣ ਤਾਂ ਇਹੋ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਮਜ਼ਦੂਰ ਆਗੂ ਨਾਲ ਦੁਰਵਿਹਾਰ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਸਪੀਕਰ ਸੰਧਵਾਂ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ ਖੇਤੀ ਹਾਦਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।