15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

05.92 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 14 ਅਕਤੁਬਰ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਢਿੱਲਵਾਂ ਕਲਾਂ, ਸਿਵੀਆਂ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਪਿੰਡ ਢਿੱਲਵਾਂ ਕਲਾਂ ਤੋ ਹੁੰਦੇ ਹੋਏ ਗੁਰਦੁਆਰਾ ਦਸਵੀਂ ਪਤਾਸ਼ਾਹੀ ਪਿੰਡ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਅੰਮ੍ਰਿਤਸਰ ਬਠਿੰਡਾ ਹਾਈਵੇ ਨੂੰ ਜਾ ਰਹੇ ਸਨ ਤਾਂ ਪੁਲ਼ ਸੂਆ ਬਾਹੱਦ ਰਕਬਾ ਪਿੰਡ ਢਿੱਲਵਾਂ ਕਲਾਂ ਪੁੱਜੀ ਤਾਂ ਇਕ ਸ਼ੱਕੀ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ।

ਅਜੀਤ ਡੈਸਕ 15-10-2026
ਕੋਟਕਪੂਰਾ, 14 ਅਕਤੁਬਰ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਢਿੱਲਵਾਂ ਕਲਾਂ, ਸਿਵੀਆਂ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਪਿੰਡ ਢਿੱਲਵਾਂ ਕਲਾਂ ਤੋ ਹੁੰਦੇ ਹੋਏ ਗੁਰਦੁਆਰਾ ਦਸਵੀਂ ਪਤਾਸ਼ਾਹੀ ਪਿੰਡ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਅੰਮ੍ਰਿਤਸਰ ਬਠਿੰਡਾ ਹਾਈਵੇ ਨੂੰ ਜਾ ਰਹੇ ਸਨ ਤਾਂ ਪੁਲ਼ ਸੂਆ ਬਾਹੱਦ ਰਕਬਾ ਪਿੰਡ ਢਿੱਲਵਾਂ ਕਲਾਂ ਪੁੱਜੀ ਤਾਂ ਇਕ ਸ਼ੱਕੀ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਗੱਡੀ ਵਿਚੋਂ ਉਤਰਦੀ ਵੇਖ ਕੇ ਆਪਣੀ ਲੋਅਰ ਦੀ ਸੱਜੀ ਜੇਬ ਵਿਚੋਂ ਕੋਈ ਚੀਜ/ਵਸਤੂ ਕੱਢ ਕੇ ਬਾਹਰ ਸੁੱਟਣ ਉਪਰੰਤ ਪਿਛਲੇ ਪਾਸੇ ਨੂੰ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਰਾਜਕਰਨ ਉਰਫ਼ ਗੋਰੀ ਵਾਸੀ ਕੋਟਕਪੂਰਾ ਵਜੋਂ ਕਰਵਾਈ। ਤਲਾਸ਼ੀ ਦੌਰਾਨ ਉਸ ਕੋਲੋਂ 05.92 ਗ੍ਰਾਮ ਹੈਰੋਇਨ ਬਰਾਮਦ ਹੋਈ। ਇਯ ਸਬੰਧ ’ਚ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਪੰਜਾਬ ਬੰਦ ਦਾ ਸਮਰਥਨ ਅਗਲੀ ਖ਼ਬਰ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਦੀ ਟੀਮ ਨੇ ਜੌੜੀਆਂ ਨਹਿਰਾਂ ’ਤੇ ਕੀਤੀ ਮੌਕ ਡਰਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।