27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ : ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 26 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਨਗਰ ਕੌਂਸਲ ਫ਼ਰੀਦਕੋਟ ਦੇ ਵਾਰਡ ਨੰਬਰ-1 ’ਚ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਭੰਡਾਰੀ, ਪ੍ਰੀਤਪਾਲ ਸਿੰਘ ਭੰਡਾਰੀ, ਮਿਊਂਸਪਲ ਕੌਂਸਲਰ ਸੁਖਵਿੰਦਰ ਕੌਰ ਭੰਡਾਰੀ ਦੇ ਗ੍ਰਹਿ ਵਿਖੇ ਹਲਕਾ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਨਣ ’ਤੇ ਵਿਕਾਸ ਦੇ ਕਾਰਜ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਅਜੀਤ ਡੈਸਕ 27-10-2026
ਫ਼ਰੀਦਕੋਟ, 26 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਨਗਰ ਕੌਂਸਲ ਫ਼ਰੀਦਕੋਟ ਦੇ ਵਾਰਡ ਨੰਬਰ-1 ’ਚ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਭੰਡਾਰੀ, ਪ੍ਰੀਤਪਾਲ ਸਿੰਘ ਭੰਡਾਰੀ, ਮਿਊਂਸਪਲ ਕੌਂਸਲਰ ਸੁਖਵਿੰਦਰ ਕੌਰ ਭੰਡਾਰੀ ਦੇ ਗ੍ਰਹਿ ਵਿਖੇ ਹਲਕਾ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਨਣ ’ਤੇ ਵਿਕਾਸ ਦੇ ਕਾਰਜ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲੇ੍ਹ ਦੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਲਈ ਵਿਸ਼ੇਸ਼ ਪੈਕੇਜ ਲਿਆ ਕੇ ਵਿਕਾਸ ਦੇ ਕਾਰਜ ਕੀਤੇ ਜਾਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਭੰਡਾਰੀ, ਪ੍ਰੀਤਪਾਲ ਸਿੰਘ ਭੰਡਾਰੀ, ਗੁਰਪਾਲ ਸਿੰਘ ਭੰਡਾਰੀ, ਚਰਨਜੀਤ ਨਾਰੰਗ, ਗੋਬਿੰਦ ਰਾਮ ਸ਼ਰਮਾ, ਬਲਦੇਵ ਸਿੰਘ ਬਰਾੜ, ਮਨੀਸ਼ ਮਹਿਤਾ, ਹਰਦੀਪ ਸ਼ਰਮਾ, ਕੁਲਦੀਪ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ’ਚ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ ਅਗਲੀ ਖ਼ਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਰਜਿੰਦਰ ਦਾਸ ਰਿੰਕੂ ਦੇ ਗ੍ਰਹਿ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।