29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨ-ਬ-ਦਿਨ ਚੜ੍ਹਤ ਵੱਲ : ਮਨਤਾਰ ਸਿੰਘ ਬਰਾੜ

ਕੋਟਕਪੂਰਾ, 28 ਅਕਤੂਬਰ (ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕ ਪੱਖੀ ਸੋਚ ਨਾਲ ਦਿਨ ਬਦਿਨ ਪਾਰਟੀ ਉੱਚਾਈਆਂ ਵੱਲ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਆਪ ਮੂਹਾਰੇ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ।

ਅਜੀਤ ਡੈਸਕ 29-10-2026
ਕੋਟਕਪੂਰਾ, 28 ਅਕਤੂਬਰ (ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕ ਪੱਖੀ ਸੋਚ ਨਾਲ ਦਿਨ ਬਦਿਨ ਪਾਰਟੀ ਉੱਚਾਈਆਂ ਵੱਲ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਆਪ ਮੂਹਾਰੇ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਤੋਂ ਸਹਿਜੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਮੁੜ ਸੱਤਾ ਸੰਭਾਲੇਗਾ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਬਦਲਾਅ ਦੇ ਰੂਪ ਵਿਚ ਵੇਖ ਰਹੇ ਹਨ।
ਪਿਛਲੀ ਖ਼ਬਰ ਨਸ਼ਾ ਰੋਕੂ ਸੰਘਰਸ਼ ਕਮੇਟੀ ਸਾਦਿਕ ਤੇ ਪਿੰਡ ਵਾਸੀਆਂ ਨੇ ਪਿੰਡ ’ਚੋਂ ਸ਼ਰਾਬ ਦਾ ਠੇਕਾ ਚੁਕਾਉਣ ਦੀ ਮੰਗ ਕੀਤੀ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।