30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਦਿਆਰਥਣ ਸਮਾਇਰਾ ਨੇ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਜਿੱਤੀ

ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਛੋਟੀ ਜਿਹੀ ਸਟਾਰ ਬੱਚੀ ਸਮਾਇਰਾ ਨੇ ਬਠਿੰਡਾ ਵਿਚ ਹੋਈ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ ਪ੍ਰਾਪਤ ਕੀਤੀ ਹੈ। ਸਕੂਲ ਦੇ ਚੇਅਰਮੈਨ ਇੰਜ.

ਅਜੀਤ ਡੈਸਕ 30-10-2026
ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਛੋਟੀ ਜਿਹੀ ਸਟਾਰ ਬੱਚੀ ਸਮਾਇਰਾ ਨੇ ਬਠਿੰਡਾ ਵਿਚ ਹੋਈ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ ਪ੍ਰਾਪਤ ਕੀਤੀ ਹੈ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਸਮਾਇਰਾ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਨ ਨੇ ਸਮਾਇਰਾ ਦੇ ਮਾਪਿਆਂ ਨੂੰ ਉਨ੍ਹਾਂ ਦੀ ਛੋਟੀ ਧੀ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਹੱਥ ਠੋਕਾ ਬਣਾਇਆ-ਆਗੂ ਅਗਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਸਮੇਂ ਮੰਦਰ ’ਚ ਲੱਗੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।