10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਕਾਲੀ ਆਗੂ ਰਵਿੰਦਰ ਸ਼ਰਮਾ ਬਰਗਾੜੀ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਦਾ ਅੰਤਿਮ ਸੰਸਕਾਰ ਕੀਤਾ

ਬਰਗਾੜੀ, 9 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਸਬਾ ਬਰਗਾੜੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਦੇ ਪਿਤਾ ਅਤੇ ਕਾਂਗਰਸੀ ਆਗੂ ਇੰਦਰਜੀਤ ਸ਼ਰਮਾ, ਚਰਨਜੀਤ ਸ਼ਰਮਾ, ਪਰਮਜੀਤ ਸ਼ਰਮਾ ਦੇ ਚਾਚਾ ਓਮ ਪ੍ਰਕਾਸ਼ ਸ਼ਰਮਾ ਸਾਬਕਾ ਪੰਚ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਿਮ ਸਸਕਾਰ ਸ਼ਮਸ਼ਾਨ ਘਾਟ ਬਰਗਾੜੀ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਸਰਕਲ ਪ੍ਰਧਾਨ ਅਮਰਪ੍ਰੀਤ ਢਿੱਲੋਂ, ਮਨਦੀਪ ਸਿੰਘ ਰੂਬੀ, ਨਿਰਮਲ ਸਿੰਘ ਨਿੰਮਾ ਡੋਡ, ਗੁਰਟੇਕਪਾਲ ਸਿੰਘ ਸੀਰਾ, ਕਾਂਗਰਸੀ ਆਗੂ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਕਾਂਗਰਸੀ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਤਿੰਦਰ ਭਲੂਰੀਆ, ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ, ਡਾ.

ਅਜੀਤ ਡੈਸਕ 10-11-2026
ਬਰਗਾੜੀ, 9 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਸਬਾ ਬਰਗਾੜੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਦੇ ਪਿਤਾ ਅਤੇ ਕਾਂਗਰਸੀ ਆਗੂ ਇੰਦਰਜੀਤ ਸ਼ਰਮਾ, ਚਰਨਜੀਤ ਸ਼ਰਮਾ, ਪਰਮਜੀਤ ਸ਼ਰਮਾ ਦੇ ਚਾਚਾ ਓਮ ਪ੍ਰਕਾਸ਼ ਸ਼ਰਮਾ ਸਾਬਕਾ ਪੰਚ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਿਮ ਸਸਕਾਰ ਸ਼ਮਸ਼ਾਨ ਘਾਟ ਬਰਗਾੜੀ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਸਰਕਲ ਪ੍ਰਧਾਨ ਅਮਰਪ੍ਰੀਤ ਢਿੱਲੋਂ, ਮਨਦੀਪ ਸਿੰਘ ਰੂਬੀ, ਨਿਰਮਲ ਸਿੰਘ ਨਿੰਮਾ ਡੋਡ, ਗੁਰਟੇਕਪਾਲ ਸਿੰਘ ਸੀਰਾ, ਕਾਂਗਰਸੀ ਆਗੂ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਕਾਂਗਰਸੀ ਆਗੂ ਜ਼ਿਲ੍ਹਾ ਮੀਤ ਪ੍ਰਧਾਨ ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਤਿੰਦਰ ਭਲੂਰੀਆ, ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ, ਡਾ. ਬਲਵਿੰਦਰ ਸਿੰਘ ਸੀਵੀਆਂ, ਯਾਦਵਿੰਦਰ ਸਿੰਘ ਔਲਖ, ਸਰਪੰਚ ਪ੍ਰਤਾਪ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਜਸਵੰਤ ਸਿੰਘ ਢਿੱਲੋਂ, ਡਾ. ਜਗਦੇਵ ਸਿੰਘ ਨਿਆਮੀਵਾਲਾ, ਭਗਵਾਨ ਸਿੰਘ ਰਣ ਸਿੰਘ ਵਾਲਾ, ਹਜੂਰਾ ਸਿੰਘ ਜਟਾਣਾ, ਓਮ ਪ੍ਰਕਾਸ਼ ਸ਼ਰਮਾ ਬੁਰਜ, ਐਮ.ਸੀ ਸੁਤੰਤਰ ਜੋਸ਼ੀ, ਹੰਸ ਰਾਜ ਵਿਦਿਅਕ ਸੰਸਥਾਵਾਂ ਦੇ ਦਰਸ਼ਨਪਾਲ ਸ਼ਰਮਾ, ਸਾਬਕਾ ਪਿ੍ੰਸੀਪਲ ਪ੍ਰਮੋਦ ਕੁਮਾਰ, ਸ੍ਰੀਕ੍ਰਿਸਨ, ਪੰਚ ਜੈਪਾਲ ਸ਼ਰਮਾ, ਵੀਰਚੰਦ ਸ਼ਰਮਾ, ਚਰਨਜੀਤ ਸ਼ਰਮਾ, ਪੰਚ ਗੁਰਦਿੱਤ ਸਿੰਘ ਢਿੱਲੋਂ, ਪੰਚ ਮੱਖਣ ਸਿੰਘ, ਪੰਚ ਅਮਰਜੀਤ ਗੋਂਦਾਰਾ, ਜਗਸੀਰ ਸਿੰਘ ਜੱਗਾ ਗੋਂਦਾਰਾ, ਮਾ. ਅਸ਼ੋਕ ਕੁਮਾਰ, ਰਾਮ ਪਾਲ ਬਰਗਾੜੀ, ਹਰਦੀਪ ਸੰਧੂ, ਦਵਿੰਦਰ ਅਰਸ਼ੀ, ਡਾ. ਪ੍ਰਦੀਪ ਸ਼ਰਮਾ, ਵਿਜੇ ਬਰਗਾੜੀ, ਸੁਰਿੰਦਰਮੋਹਨ ਸ਼ਰਮਾ, ਹਰਿੰਦਰ ਸ਼ਰਮਾ, ਟੇਕਚੰਦ ਅਰਸ਼ੀ, ਬਲਜੀਤ ਸ਼ਰਮਾ, ਮਾ. ਅਜੈਬ ਢਿੱਲੋਂ, ਮਾ. ਕੁਲਵੰਤ ਰਾਏ ਸ਼ਰਮਾ, ਹਰਬੰਸ ਸਿੰਘ, ਗੁਰਚਰਨ ਸਿੰਘ ਢਿੱਲੋਂ, ਬਾਵਰੀਆ ਸਮਾਜ ਦੇ ਕੁਲਵੰਤ ਸਿੰਘ, ਨੰਬਰਦਾਰ ਹਰਭਗਵਾਨ ਸਿੰਘ, ਕਾਮਰੇਡ ਸੀਰਾ ਸਿੰਘ, ਭੁਪਿੰਦਰ ਸ਼ਰਮਾ, ਦਰਸ਼ਨ ਦਰਸੀ, ਪ੍ਰਧਾਨ ਗੁਰਮੀਤ ਸਿੰਘ ਪੱਪੂ ਬਰਾੜ, ਕੇਵਲ ਢਿੱਲੋਂ, ਸੁਖਮੰਦਰ ਸਿੰਘ, ਅਜੇਪਾਲ ਬਰਗਾੜੀ, ਸਵਿੰਦਰ ਸਿੰਘ ਪੱਪ, ਸੰਦੀਪ ਸ਼ਰਮਾ, ਕੇਵਲ ਸ਼ਰਮਾ, ਰਜਿੰਦਰ ਢਿੱਲੋਂ, ਡਾ. ਗੁਰਦੀਪ ਬਰਾੜ, ਨਛੱਤਰ ਸਿੰਘ, ਅਸ਼ੋਕ ਕੌਸ਼ਿਕ ਸ਼ਰਮਾ, ਵੇਦਪ੍ਰਕਾਸ਼ ਸ਼ਰਮਾ, ਯਾਦਵਿੰਦਰ ਵਿੱਕੀ ਸ਼ਰਮਾ, ਸੀਰਾ ਸ਼ਰਮਾ, ਇੰਦਰਜੀਤ ਕੋਟਕਪੂਰਾ, ਰਣਜੀਤ ਸਿੰਘ, ਅੰਗਰੇਜ ਸਿੰਘ, ਪਿਆਰਾ ਸਿੰਘ, ਯਾਦਵਿੰਦਰ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿਹਨਤਕਸ਼, ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।