25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟਰੰਪ ਨੇ ਕੈਨੇਡਾ ਨੂੰ ਦਿੱਤੀ 100 ਫ਼ੀਸਦ ਟੈਰਿਫ਼ ਦੀ ਧਮਕੀ

ਅਜੀਤ ਡੈਸਕ 25-01-2026
ਵਾਸ਼ਿੰਗਟਨ ਡੀ.ਸੀ., 24 ਜਨਵਰੀ (ਏਜੰਸੀ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਚੀਨ ਨਾਲ ਵਪਾਰਕ ਸਮਝÏਤਾ ਕਰਦਾ ਹੈ ਤਾਂ ਉਸ ਦੇ ਸਾਰੇ ਨਿਰਯਾਤ 'ਤੇ 100% ਟੈਰਿਫ ਲਗਾਇਆ ਜਾਵੇਗਾ | ਇਸ ਨਾਲ ਅਮਰੀਕਾ ਤੇ ਕੈਨੇਡਾ ਵਿਚਕਾਰ ਤਣਾਅ ਮੁੜ ਤੋਂ ਵਧ ਗਿਆ ਹੈ | ਟਰੰਪ ਨੇ ਪਹਿਲਾਂ ਰੂਸ ਤੋਂ ਤੇਲ ਆਯਾਤ ਕਰਨ 'ਤੇ ਭਾਰਤ ਸਮੇਤ ਕਈ ਦੇਸ਼ਾਂ 'ਤੇ ਵਾਧੂ ਟੈਰਿਫ ਲਗਾਏ ਹਨ | ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਗਵਰਨਰ ਕਾਰਨੀਸ ਕਿਹਾ ਤੇ ਇਹ ਕਹਿੰਦੇ ਹੋਏ ਕਿ ਕੈਨੇਡਾ ਨੇ ਚੀਨ ਨੂੰ ਇਲੈਕਟਿ੍ਕ ਵਾਹਨਾਂ ਦੀ ਦਰਾਮਦ ਵਧਾਉਣ ਦੀ ਇਜਾਜ਼ਤ ਦੇ ਕੇ ਇਕ ਵੱਡੀ ਗਲਤੀ ਕੀਤੀ ਹੈ |


ਪਿਛਲੀ ਖ਼ਬਰ ਸੰਧਵਾਂ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ <br/> ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਮਨਰੇਗਾ ਕਾਮਿਆਂ ਦਾ ਰੁਜ਼ਗਾਰ ਖ਼ਤਮ ਕਰਨਾ ਚਾਹੁੰਦੀ ਹੈ-ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।