08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕੌਮਾਂਤਰੀ ਹਵਾਈ ਅੱਡੇ 'ਤੇ 1.64 ਕਰੋੜ ਦਾ ਗਾਂਜਾ ਬਰਾਮਦ

ਅਜੀਤ ਡੈਸਕ 15-02-2026

ਅੰਮਿ੍ਤਸਰ/ਰਾਜਾਸਾਂਸੀ, 14 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)-ਕਸਟਮ ਵਿਭਾਗ ਅੰਮਿ੍ਤਸਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵਿਭਾਗ ਦੇ ਅਧਿਕਾਰੀਆਂ ਨੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਇਕ ਯਾਤਰੀ ਨੂੰ ਗਾਂਜੇ ਸਮੇਤ ਕਾਬੂ ਕੀਤਾ | ਜਾਣਕਾਰੀ ਮੁਤਾਬਕ ਇਕ ਯਾਤਰੀ ਬੈਂਕਾਕ ਤੋਂ ਉਡਾਣ ਨੰਬਰ-ਐੱਸ. ਐੱਲ. 214 ਰਾਹੀਂ ਇਥੇ ਪਹੁੰਚਿਆ ਸੀ | ਇਸ ਦੌਰਾਨ ਜਦ ਕਸਟਮ ਅਧਿਕਾਰੀਆਂ ਨੇ ਉਸ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਉਸ 'ਚੋਂ 1 ਕਿੱਲੋਂ 640 ਗ੍ਰਾਮ ਗਾਂਜਾ ਬਰਾਮਦ ਕੀਤਾ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਲਗਭਗ 1.64 ਕਰੋੜ ਰੁਪਏ ਦੱਸੀ ਗਈ ਹੈ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਚੌਕੀਦਾਰਾਂ ਨੂੰ ਰੈਗੂਲਰ ਕਰਨ ਦੇ ਹੁਕਮ ਅਗਲੀ ਖ਼ਬਰ Kanya

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।