30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵੀ.ਡੀ.ਸੀ. ਬਣੇ ਨਸ਼ਾ ਮਾਫੀਆ ਖ਼ਿਲਾਫ਼ ਸਰਕਾਰ ਦੀਆਂ ਅੱਖਾਂ ਤੇ ਕੰਨ-ਪੰਨੂ

ਅਜੀਤ ਡੈਸਕ 18-02-2026

ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੀਤੇ ਦਿਨੀਂ ਮੋਗਾ ਦੇ ਕਿੱਲੀ ਚਾਹਲਾਂ ਵਿਖੇ 'ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਨੇ ਉਨ੍ਹਾਂ ਰਵਾਇਤੀ ਪਾਰਟੀਆਂ ਦੀ ਤਕਲੀਫ਼ ਵਧਾ ਦਿੱਤੀ ਹੈ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ 'ਚਿੱਟੇ' ਦੀ ਅੱਗ 'ਚ ਧੱਕਿਆ ਸੀ | ਪੰਨੂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸਿਆਸੀ ਫਾਇਦੇ ਲਈ ਨਸ਼ਿਆਂ ਨੂੰ ਉਤਸ਼ਾਹਿਤ ਕੀਤਾ, ਅੱਜ ਉਨ੍ਹਾਂ ਨੂੰ ਇਸ ਗੱਲ ਦੀ ਸਭ ਤੋਂ ਵੱਧ ਤਕਲੀਫ਼ ਹੋ ਰਹੀ ਹੈ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਕੋਹੜ ਹਮੇਸ਼ਾ ਲਈ ਖ਼ਤਮ ਹੋਣ ਜਾ ਰਿਹਾ ਹੈ | ਪੰਨੂ ਨੇ ਕਿਹਾ ਕਿ ਵੀ.ਡੀ.ਸੀ. ਹੁਣ ਨਸ਼ਾ ਮਾਫੀਆ ਖ਼ਿਲਾਫ਼ ਸਰਕਾਰ ਦੀਆਂ ਅੱਖਾਂ ਤੇ ਕੰਨ ਵਜੋਂ ਕੰਮ ਕਰਨਗੇ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮਜੀਠੀਆ ਨੂੰ ਧਮਕੀ ਦੀ ਤਾਜ਼ਾ ਸਮੀਖਿਆ ਦੇ ਹੁਕਮ <br/> ਅਗਲੀ ਖ਼ਬਰ ਗੁਰਦੁਆਰਾ ਖਿਚੜੀ ਸਾਹਿਬ ਦੇ ਕੇਸ 'ਚ 7 ਨਿਹੰਗ ਸਿੰਘ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।