ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)-ਪੰਜਾਬ ਭਰ ਵਿਚ 8.18 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ, ਜਿਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਿਰਪੱਖਤਾ, ਅਨੁਸ਼ਾਸਨ ਅਤੇ ਨਕਲ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਯਕੀਨੀ ਬਣਾਉਂਦਿਆਂ ਸੁਰੱਖਿਆ ਅਤੇ ਨਿਗਰਾਨੀ ਲਈ ਵਿਆਪਕ