16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 19-02-2026
ਮਹਿਤਪੁਰ (ਜਲੰਧਰ), 18 ਫਰਵਰੀ (ਲਖਵਿੰਦਰ ਸਿੰਘ)-ਪਿੰਡ ਉਧੋਵਾਲ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਥਾਨਕ ਪਿੰਡ ਦੇ ਨੌਜਵਾਨਾਂ ਨੇ ਨਸ਼ੇ ਦੀ ਵੱਧ ਮਾਤਰਾ ਲਈ ਸੀ | ਇਸ ਦੌਰਾਨ ਜਸਬੀਰ ਜੱਸਾ (22) ਪੁੱਤਰ ਤੀਰਥ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ, ਜਦੋਂਕਿ ਦੂਜੇ ਨੌਜਵਾਨ ਲਵਦੀਪ ਸਿੱਧੂ ਪੁੱਤਰ ਮੱਖਣ ਨੂੰ ਲੋਕਾਂ ਵਲੋਂ ਕੋਸ਼ਿਸ਼ ਕਰਕੇ ਬਚਾ ਲਿਆ ਗਿਆ | ਥਾਣਾ ਮਹਿਤਪੁਰ ਮੁਖੀ ਪੰਕਜ ਕੁਮਾਰ ਨੇ ਦੱਸਿਆ ਕਿ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸੀ.ਪੀ.ਆਈ. ਦੀ 25ਵੀਂ ਸੂਬਾ ਪੱਧਰੀ ਕਾਨਫ਼ਰੰਸ 'ਚ ਸੂਬੇ ਦੇ ਮੌਜੂਦਾ ਹਾਲਾਤ 'ਤੇ ਚਰਚਾ <br/> ਅਗਲੀ ਖ਼ਬਰ ਭਾਈ-ਭਤੀਜਾਵਾਦ, ਖੁਦ ਦੀ ਵਡਿਆਈ ਲੋਕਤੰਤਰ ਵਿਵਸਥਾ ਲਈ ਸ਼ਰਮਨਾਕ-ਸੁਪਰੀਮ ਕੋਰਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।