22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਦੂਲੋਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਖੜੇ੍ਹ ਕੀਤੇ ਸਵਾਲ <br/>

ਅਜੀਤ ਡੈਸਕ 21-02-2026

ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸ਼ਮਸ਼ੇਰ ਸਿੰਘ ਦੂਲੋਂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਵਿਗੜ ਚੁੱਕੀ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧੀ ਅਤੇ ਗੈਂਗਸਟਰ ਬੇਖੌਫ ਹੋ ਕੇ ਗੋਲੀਆਂ ਚਲਾ ਰਹੇ ਹਨ, ਸ਼ਰੇਆਮ ਹੱਤਿਆਵਾਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਗੂੜੀ ਨੀਂਦ ਸੁੱਤੀ ਪਈ ਹੈ | ਉਨ੍ਹਾਂ ਕਿਹਾ ਇੰਜ ਲੱਗਦਾ ਹੈ ਕਿ ਜਿਵੇਂ ਹਾਲਾਤ ਪੰਜਾਬ ਸਰਕਾਰ ਦੇ ਵੱਸੋਂ ਬਾਹਰ ਹੋ ਗਏ ਹਨ ਅਤੇ ਉਸ ਨੇ ਹਥਿਆਰ ਸੁੱਟ ਦਿੱਤੇ ਹੋਣ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਸਵਾਲ ਕਰਦਾ ਹੈ ਤਾਂ ਉਹ ਪਿਛਲੀਆਂ ਸਰਕਾਰਾਂ ਨੂੰ ਤੋਹਮਤਾਂ ਲਗਾਉਣੀਆਂ ਸ਼ੁਰੂ ਕਰ ਦਿੰਦੀ ਹੈ |

ਪਿਛਲੀ ਖ਼ਬਰ ਰਾਹੁਲ ਦੀ 28 ਫਰਵਰੀ ਨੂੰ ਬਰਨਾਲਾ ਰੈਲੀ ਵਪਾਰ ਸਮਝੌਤੇ ਤੇ ਮਨਰੇਗਾ ਖ਼ਤਮ ਕਰਨ ਦੇ ਵਿਰੋਧ 'ਚ ਹੋਵੇਗੀ-ਵੜਿੰਗ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਦੇ ਲਾਭਪਾਤਰੀਆਂ ਨੂੰ ਤਰਜੀਹੀ ਸਥਾਨ ਦੇ ਲਾਭ ਤੋਂ ਕੀਤਾ ਬਾਹਰ, ਹਾਈ ਕੋਰਟ ਨੇ ਲਗਾਈ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।