21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰਾਹੁਲ ਦੀ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਚਿਤਾਵਨੀ

ਅਜੀਤ ਡੈਸਕ 01-03-2026
ਰਾਹੁਲ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਏਕਤਾ ਤੇ ਅਨੁਸ਼ਾਸਨ ਦਾ ਪਾਠ ਪੜ੍ਹਾਉਂਦੇ ਹੋਏ ਉਨ੍ਹਾਂ ਨੂੰ ਟੀਮ ਭਾਵਨਾ ਨਾਲ ਪਾਰਟੀ ਲਈ ਕੰਮ ਕਰਨ ਸੰਬੰਧੀ ਸਖ਼ਤ ਤਾੜਨਾ ਵੀ ਕੀਤੀ ਅਤੇ ਕਿਹਾ ਕਿ ਅਨੁਸ਼ਾਸ਼ਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਨੂੰ ਨਾ ਕੇਵਲ ਰਿਜ਼ਰਵ (ਰਾਖਵੇਂ) ਖਿਡਾਰੀਆਂ ਵਾਂਗ ਬਾਹਰ ਬਿਠਾਇਆ ਜਾਵੇਗਾ, ਬਲਕਿ ਉਨ੍ਹਾਂ ਨੂੰ ਉਹ ਸਿੱਧਾ ਵੀ ਕਰਨਗੇ | ਉਨ੍ਹਾਂ ਕਿਹਾ ਕਿ ਇਕ ਖਿਡਾਰੀ ਨਾਲ 'ਗੇਮ' ਨਹੀਂ ਜਿੱਤੀ ਜਾਂਦੀ ਤੇ ਜਿੱਤਣ ਲਈ ਟੀਮ ਭਾਵਨਾ ਨਾਲ ਖੇਡਣਾ ਜ਼ਰੂਰੀ ਹੁੰਦਾ ਹੈ |

ਪਿਛਲੀ ਖ਼ਬਰ ਈਰਾਨ-ਇਜ਼ਰਾਈਲ ਜੰਗ ਦਾ ਮਾਮਲਾ ਅਗਲੀ ਖ਼ਬਰ ਏ.ਐਨ.ਟੀ.ਐਫ. ਵਲੋਂ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼-6 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।