20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਦਾਰਾ 'ਅਜੀਤ' ਸਮੂਹ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕੋਟਬੁੱਢਾ ਦੇ ਵਿਦਿਆਰਥੀਆਂ ਨੂੰ ਬੈਗ, ਕਾਪੀਆਂ, ਸਟੇਸ਼ਨਰੀ, ਟਿਫਨ ਅਤੇ ਹੋਰ ਸਾਮਾਨ ਵੰਡਿਆ ਗਿਆ | ਇਸ ਮੌਕੇ ਉਪ ਦਫ਼ਤਰ ਤਰਨ ਤਾਰਨ ਦੇ ਇੰਚਾਰਜ ਹਰਿੰਦਰ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਦੇ ਪਿ੍ੰਸੀਪਲ ਸਕੱਤਰ ਸਿੰਘ, ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਦੇ ਹੈੱਡ ਟੀਚਰ ਗੁਰਜੰਟ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਕੁਲਬੀਰ ਕੌਰ ਅਤੇ ਸਕੂਲ ਸਟਾਫ਼ ਆਦਿ ਹਾਜ਼ਰ ਸੀ | ਇਸ ਮੌਕੇ ਹਾਜ਼ਰ 'ਅਜੀਤ' ਦੇ ਪੱਤਰਕਾਰਾਂ ਵਿਚ ਇਕਬਾਲ ਸਿੰਘ ਸੋਢੀ, ਕਮਲ ਗਿੱਲ, ਬਲਵਿੰਦਰ ਸਿੰਘ, ਸੰਜੀਵ ਕੁੰਦਰਾ, ਅਜੇ ਸਿੰਘ ਹੁੰਦਲ, ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ, ਲਵਪ੍ਰੀਤ ਕੁਮਾਰ ਆਦਿ ਹਾਜ਼ਰ ਸਨ | <br/>

ਅਜੀਤ ਡੈਸਕ 01-03-2026
ਪਿਛਲੀ ਖ਼ਬਰ ਕਾਂਗਰਸ ਨੇ ਮਨਰੇਗਾ ਮਜ਼ਦੂਰ-ਕਿਸਾਨ ਬਚਾਓ ਰੈਲੀ ਨਾਲ ਸੂਬੇ 'ਚ ਚੋਣ ਬਿਗਲ ਵਜਾਇਆ <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਸਿੱਧ ਸੂਫ਼ੀ ਗਾਇਕ ਹੰਸ ਰਾਜ ਹੰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।