28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦੁਬਈ ਦੇ ਹਾਲਾਤ ਬਿਲਕੁਲ ਠੀਕ-ਜਸਪਿੰਦਰ ਸਿੰਘ

ਅਜੀਤ ਡੈਸਕ 02-03-2026
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਈਰਾਨ ਵਲੋਂ ਦੁਬਈ 'ਚ ਅਮਰੀਕਾ ਦੇ ਟਿਕਾਣਿਆਂ 'ਤੇ ਹਮਲੇ ਕਰਨ ਦੀਆਂ ਖ਼ਬਰਾਂ ਤੋਂ ਬਾਅਦ ਉੱਥੇ ਕੰਮ ਕਰਦੇ ਪੰਜਾਬੀਆਂ ਦੇ ਪਰਿਵਾਰਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਨ੍ਹਾਂ ਹਮਲਿਆਂ ਵਿਚਾਲੇ ਦੁਬਈ ਤੋਂ ਫੋਨ 'ਤੇ 'ਅਜੀਤ' ਦੇ ਇਸ ਪ੍ਰਤੀਨਿਧ ਨਾਲ ਰਾਹਤ ਭਰੀ ਖ਼ਬਰ ਸਾਂਝੀ ਕਰਦਿਆਂ ਅਜਨਾਲਾ ਨੇੜਲੇ ਪਿੰਡ ਰਾਏਪੁਰ ਖੁਰਦ ਦੇ ਦੁਬਈ ਵਿਚ ਕੰਮ ਕਰਦੇ ਨੌਜਵਾਨ ਜਸਪਿੰਦਰ ਸਿੰਘ ਨੇ ਦੱਸਿਆ ਕਿ ਈਰਾਨ ਵਲੋਂ ਦੁਬਈ/ਆਬੂਧਾਬੀ ਵਿਚ ਵੀ ਹਮਲੇ ਕੀਤੇ ਜਾ ਰਹੇ ਹਨ, ਪਰ ਇੱਥੇ ਵੱਸਦੇ ਲੋਕ ਬਿਲਕੁਲ ਸੁਰੱਖਿਅਤ ਹਨ |

ਪਿਛਲੀ ਖ਼ਬਰ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/> ਅਗਲੀ ਖ਼ਬਰ ਚੰਡੀਗੜ੍ਹ ਹਵਾਈ ਅੱਡੇ 'ਤੇ ਵੀ ਕਈ ਉਡਾਣਾਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।