11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਲਾਹੌਰ ਹਾਈ ਕੋਰਟ ਨੇ ਸਰਬਜੀਤ ਕੌਰ ਦੇ ਪਾਕਿਸਤਾਨੀ ਨਿਕਾਹ ਨੂੰ ਰੱਦ ਕਰਨ ਲਈ ਮੰਗਿਆ ਰਿਕਾਰਡ

ਅਜੀਤ ਡੈਸਕ 03-03-2026

ਅੰਮਿ੍ਤਸਰ, 2 ਮਾਰਚ (ਸੁਰਿੰਦਰ ਕੋਛੜ)-ਲਾਹੌਰ ਹਾਈ ਕੋਰਟ ਨੇ ਇਸਲਾਮ ਕਬੂਲ ਕਰਕੇ ਸਰਬਜੀਤ ਕੌਰ ਤੋਂ ਨੂਰ ਫ਼ਾਤਿਮਾ ਬਣੀ ਭਾਰਤੀ ਔਰਤ ਦੇ ਪਾਕਿਸਤਾਨੀ ਨਿਕਾਹ ਨੂੰ ਰੱਦ ਕਰਨ ਬਾਰੇ ਦਾਇਰ ਇਤਰਾਜ਼ ਪਟੀਸ਼ਨ 'ਤੇ ਐਡਵੋਕੇਟ ਅਲੀ ਚੰਗੇਜ਼ੀ ਸੰਧੂ ਦੀਆਂ ਦਲੀਲਾਂ ਤੋਂ ਬਾਅਦ ਫ਼ਰਜ਼ੀ ਨਿਕਾਹ ਦੇ ਮਾਮਲੇ 'ਚ ਸਾਰਾ ਰਿਕਾਰਡ ਜਮ੍ਹਾ ਕਰਨ ਦਾ ਹੁਕਮ ਦਿੱਤਾ ਹੈ | ਅਦਾਲਤੀ ਕਾਰਵਾਈ ਤੋਂ ਬਾਅਦ ਇਸ ਬਾਰੇ 'ਚ 'ਅਜੀਤ' ਨਾਲ ਫ਼ੋਨ 'ਤੇ ਜਾਣਕਾਰੀ ਸਾਂਝੀ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਲਾਹੌਰ ਹਾਈ ਕੋਰਟ ਦੇ ਜਸਟਿਸ ਫ਼ਾਰੂਕ ਹੈਦਰ ਨੇ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਦੇ ਮਾਮਲੇ 'ਚ ਅਜੇ ਤੱਕ ਦਰਜ ਸਾਰੀਆਂ ਪਟੀਸ਼ਨਾਂ ਦਾ ਪੂਰਾ ਰਿਕਾਰਡ ਮੰਗਿਆ ਹੈ ਤਾਂ ਜੋ ਮਾਮਲੇ ਦਾ ਫ਼ੈਸਲਾ ਮੈਰਿਟ ਦੇ ਆਧਾਰ 'ਤੇ ਕੀਤਾ ਜਾ ਸਕੇ |

ਪਿਛਲੀ ਖ਼ਬਰ ਚੰਡੀਗੜ੍ਹ ਤੇ ਪਟਿਆਲਾ 'ਚ ਗੈਸ ਬੰਬ ਦੀ ਧਮਕੀ ਨਾਲ ਮਚਿਆ ਹੜਕੰਪ <br/> ਅਗਲੀ ਖ਼ਬਰ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਜਾਇਜ਼ ਕਾਰੋਬਾਰ ਨਹੀਂ ਰੋਕਿਆ ਜਾ ਸਕਦਾ–ਹਾਈ ਕੋਰਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।