19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

'ਆਪ' ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਵਾਲੀ ਸਰਕਾਰ ਬਣ ਕੇ ਰਹਿ ਗਈ-ਦੂਲੋਂ

ਅਜੀਤ ਡੈਸਕ 04-03-2026

ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ ਵਿਕਾਸ ਦੀ ਲੋੜ ਹੁੰਦੀ ਹੈ ਪਰ ਸ਼ਾਇਦ ਇਸ ਸਰਕਾਰ ਨੇ ਇਮਾਰਤਾਂ ਬੱਸਾਂ ਸਕੂਲਾਂ ਹਸਪਤਾਲਾਂ 'ਤੇ ਆਪਣੀ ਪਾਰਟੀ ਦੇ ਨਾਲ ਦਾ ਰੰਗ ਕਰਕੇ ਪੰਜਾਬ ਨੂੰ ਰੰਗਲਾ ਬਣਾ ਕੇ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਇਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਨੂੰ ਰੰਗਲਾ ਪੰਜਾਬ ਨਹੀਂ ਕਹਿੰਦੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ।

ਪਿਛਲੀ ਖ਼ਬਰ ਭਾਕਿਯੂ ਕਾਦੀਆਂ ਕਿਸੇ ਵੀ ਪੱਤਰਕਾਰ ਨਾਲ ਧੱਕਾ ਬਰਦਾਸ਼ਤ ਨਹੀਂ ਕਰੇਗੀ-ਮੀਹਾਂ ਸਿੰਘ ਵਾਲਾ, ਸੁਨੇਰ ਅਗਲੀ ਖ਼ਬਰ 'ਆਪ' ਨੇ ਬੱਸਾਂ ਨੂੰ ਚਲਦੇ ਫਿਰਦੇ ਹੋਰਡਿੰਗ ਬਣਾਇਆ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।