23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੈਂਗਸਟਰ ਅੰਮਿ੍ਤ ਦਾਲਮ ਮੋਲਡੋਵਾ ਸਰਹੱਦ ਤੋਂ ਗਿ੍ਫ਼ਤਾਰ-ਡੀ.ਜੀ.ਪੀ. ਯਾਦਵ

ਅਜੀਤ ਡੈਸਕ 08-03-2026

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੌਰਾਨ ਅਤਿ-ਲੋੜੀਂਦੇ ਗੈਂਗਸਟਰ ਤੇ ਬਟਾਲਾ ਦੇ ਦਾਲਮ ਨੰਗਲ ਪਿੰਡ ਦਾ ਰਹਿਣ ਵਾਲਾ ਅੰਮਿ੍ਤਪਾਲ ਸਿੰਘ ਉਰਫ਼ ਅੰਮਿ੍ਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ | ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ | ਦੱਸਣਯੋਗ ਹੈ ਕਿ ਭਗੌੜੇ ਅੰਮਿ੍ਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮ.ਈ.ਏ), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ ਦੇ ਆਧਾਰ 'ਤੇ ਹਿਰਾਸਤ ਵਿਚ ਲਿਆ ਗਿਆ ਹੈ |

ਪਿਛਲੀ ਖ਼ਬਰ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਸਬ-ਡਵੀਜ਼ਨ ਸਮਾਧ ਭਾਈ ਦੀ ਚੋਣ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਦਖ਼ਲ ਨਾਲ ਤੇਲ ਕੰਪਨੀਆਂ ਤੇ ਪੈਟਰੋਲ ਪੰਪ ਡੀਲਰਾਂ ਦਾ ਪੇਸ਼ਗੀ ਰਕਮ ਨੂੰ ਲੈ ਕੇ ਰੇੜਕਾ ਹੋਇਆ ਖ਼ਤਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।