15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੰਤ ਬਾਬਾ ਹਜ਼ਾਰਾ ਸਿੰਘ ਹਾਕੀ ਅਕੈਡਮੀ ਨਿੱਕੇ ਘੁੰਮਣ ਵਿਖੇ ਟ੍ਰਾਇਲ 6 ਅਪ੍ਰੈਲ ਨੂੰ

ਅਜੀਤ ਡੈਸਕ 30-03-2026

ਬਟਾਲਾ, 29 ਮਾਰਚ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਹਾਕੀ ਅਕੈਡਮੀ ਨਿੱਕੇ ਘੁੰਮਣ (ਗੁਰਦਾਸਪੁਰ) ਵਿਖੇ ਹਾਕੀ ਦੇ ਟ੍ਰਾਇਲ ਮਿਤੀ 6 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਅਕੈਡਮੀ ਦੇ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਟ੍ਰਾਇਲ ਅੰਡਰ-14 ਅਤੇ ਅੰਡਰ-16 ਖਿਡਾਰੀਆਂ (ਜਨਮ 2011, 2012, 2013, 2014 ਤੇ 2015) ਦੇ ਸਵੇਰੇ 9 ਵਜੇ ਹੋਣਗੇ | ਉਨ੍ਹਾਂ ਕਿਹਾ ਕਿ ਬੱਚੇ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਫੋਟੋ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ |

ਪਿਛਲੀ ਖ਼ਬਰ ਆਕਸਫੋਰਡ ਹਸਪਤਾਲ ਦੀ ਮੈਨੇਜਿੰਗ ਡਾਇਰੈਕਟਰ ਦਾ ਲੋਕ ਸਭਾ ਸਪੀਕਰ ਵਲੋਂ ਸਨਮਾਨ ਅਗਲੀ ਖ਼ਬਰ ਪਾਕਿ ਖ਼ੁਫ਼ੀਆ ਏਜੰਸੀ ਦੀ ਰੈੱਡ ਬੁੱਕ 'ਚ ਮਨੁੱਖੀ ਤਸਕਰੀ 'ਚ ਸ਼ਾਮਿਲ 156 ਨਾਮੀ ਤਸਕਰਾਂ ਬਾਰੇ ਜਾਣਕਾਰੀ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।