04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਮਰੀਕਾ ਤੇ ਈਰਾਨ ਵਿਚਕਾਰ ਗੱਲਬਾਤ ਸਿਰਫ਼ ਦੋ ਦੇਸ਼ਾਂ ਨਾਲ ਜੁੜਿਆ ਮਾਮਲਾ ਨਹੀਂ-ਅਹਿਸਾਨ ਇਕਬਾਲ

ਅਜੀਤ ਡੈਸਕ 12-04-2026

ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਯੋਜਨਾ ਅਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਕਿਹਾ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਗੱਲਬਾਤ ਸਿਰਫ਼ ਦੋ ਦੇਸ਼ਾਂ ਨਾਲ ਜੁੜਿਆ ਮਾਮਲਾ ਨਹੀਂ ਹੈ, ਸਗੋਂ ਇਸ ਨਾਲ ਪੂਰੀ ਵਿਸ਼ਵ ਅਰਥਵਿਵਸਥਾ ਨਾਲ ਜੁੜੀ ਹੋਈ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਦੇਸ਼ ਪਾਕਿ 'ਚ ਚੱਲ ਰਹੀ ਗੱਲਬਾਤ 'ਚ ਇਕ ਠੋਸ ਨਤੀਜੇ 'ਤੇ ਪਹੁੰਚਣਗੇ | ਹਾਲਾਂਕਿ, ਜੇਕਰ ਸਿਰਫ਼ ਜੰਗਬੰਦੀ ਨੂੰ ਵਧਾਉਣ ਅਤੇ ਗੱਲਬਾਤ ਜਾਰੀ ਰੱਖਣ 'ਤੇ ਕੋਈ ਸਮਝੌਤਾ ਹੋ ਜਾਂਦਾ ਹੈ, ਤਾਂ ਵੀ ਇਹ ਇਕ ਵੱਡੀ ਸਫਲਤਾ ਮੰਨੀ ਜਾਵੇਗੀ |

ਪਿਛਲੀ ਖ਼ਬਰ ਬੇਅਦਬੀ ਬਾਰੇ ਕਾਨੂੰਨ ਸੰਬੰਧੀ ਕੈਬਨਿਟ ਮੰਤਰੀ ਚੀਮਾ ਦਾ ਬਿਆਨ ਦੁਬਿਧਾ ਵਾਲਾ-ਧਾਮੀ ਅਗਲੀ ਖ਼ਬਰ ਕੇਂਦਰੀ ਬੋਰਡ ਨੇ ਕੰਪੂਟੇਸ਼ਨਲ ਥਿੰਕਿੰਗ ਤੇ ਆਰਟੀਫ਼ਿਸ਼ਲ ਇੰਟੈਲੀਜੈਂਸ ਪੜ੍ਹਾਉਣ ਦਾ ਕੀਤਾ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।