23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 13-04-2026
ਬਠਿੰਡਾ, 12 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਸ਼ਹਿਰ ਦੇ ਵਿਚਕਾਰ ਪੈਂਦੇ ਇਲਾਕੇ ਨਿਰੰਕਾਰੀ ਭਵਨ ਦੇ ਪਿਛਲੇ ਪਾਸੇ ਸੜਕ ਕਿਨਾਰੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਉਕਤ ਨੌਜਵਾਨ ਦੀ ਬਾਂਹ ਵਿਚ ਇਕ ਸਰਿੰਜ਼ ਲੱਗੀ ਹੋਈ ਮਿਲੀ ਹੈ | ਇਸ ਮਾਮਲੇ ਦੀ ਸੂਚਨਾ ਮਿਲਣ ਉਪਰੰਤ ਸਮਾਜਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਮੈਂਬਰ ਸੁਮਿਤ ਮਹੇਸ਼ਵਰੀ ਤੇ ਆਕਾਸ਼ ਗਰਗ ਐਂਬੂਲੈਂਸ ਸਹਿਤ ਮੌਕੇ 'ਤੇ ਪਹੁੰਚੇ | ਮਿ੍ਤਕ ਨੌਜਵਾਨ ਦੀ ਉਮਰ ਲਗਭਗ 18 ਸਾਲ ਦੇ ਕਰੀਬ ਜਾਪਦੀ ਹੈ | ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ | ਲੋਕਾਂ ਨੇ ਪ੍ਰਸ਼ਾਸਨ ਕੋਲੋਂ ਨਸ਼ੇ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ |

ਪਿਛਲੀ ਖ਼ਬਰ ਪਿ੍ਯੰਕਾ ਚੋਪੜਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਗਲੀ ਖ਼ਬਰ ਜਲਿ੍ਹਆਂਵਾਲਾ ਬਾਗ ਸਾਕੇ ਤੋਂ ਪਹਿਲਾਂ ਜਨਰਲ ਡਾਇਰ ਵਲੋਂ ਜਾਰੀ ਕੀਤੇ 'ਐਲਾਨ' ਤੋਂ ਜ਼ਿਆਦਾਤਰ ਲੋਕ ਰਹੇ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।