22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੱਸ ਹਾਦਸੇ 'ਤੇ ਤਰੁਣ ਚੁੱਘ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਬੱਸ ਹਾਦਸੇ 'ਚ ਸ਼ਰਧਾਲੂਆਂ ਦੀ ਮੌਤ ਨੂੰ ਲੈ ਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ | ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਹਾਦਸੇ 'ਚ ਜਖ਼ਮੀ ਹੋਏ ਸ਼ਰਧਾਲੂਆਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ | ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇ |


ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਪ੍ਰਤੀ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਕਾਮਧੇਨੂ ਲਿਮਟਡ ਨੇ 'ਨਕਲੀ' ਬ੍ਰਾਂਡ ਖ਼ਿਲਾਫ਼ ਜਿੱਤੀ ਕਾਨੂੰਨੀ ਜੰਗ, ਹਾਈ ਕੋਰਟ ਦਾ ਸਖ਼ਤ ਹੁਕਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।