21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਸੂਬੇ ਭਰ ਵਿਚ ਭਲਕੇ ਕਰੇਗਾ ਰੋਸ ਪ੍ਰਦਰਸ਼ਨ-ਡਾ. ਚੀਮਾ

ਅਜੀਤ ਡੈਸਕ 29-04-2026
ਚੰਡੀਗੜ੍ਹ, 28 ਅਪ੍ਰੈਲ (ਅਜੀਤ ਬਿਊਰੋ)-'ਆਪ' ਸਰਕਾਰ ਵਲੋਂ ਪੰਜਾਬੀਆਂ 'ਤੇ ਲਗਾਏ ਜਾ ਰਹੇ ਨਾਜਾਇਜ਼ ਬਿਜਲੀ ਕੱਟਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ 30 ਅਪ੍ਰੈਲ ਨੂੰ ਸੂਬੇ ਭਰ ਵਿਚ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿਚ ਰੋਸ ਮੁਜ਼ਾਹਰੇ ਕਰੇਗਾ | ਇਕ ਬਿਆਨ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਕੁੰਨ 30 ਅਪ੍ਰੈਲ ਨੂੰ ਸੂਬੇ ਭਰ ਵਿਚ ਦਿਨ ਭਰ ਚੱਲਣ ਵਾਲਾ ਧਰਨਾ ਲਗਾ ਕੇ 'ਆਪ' ਸਰਕਾਰ ਨੂੰ ਕਾਰਵਾਈ ਕਰਨ ਵਾਸਤੇ ਮਜਬੂਰ ਕਰਨਗੇ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਲਗਾਤਾਰ ਵਿਗੜ ਰਹੀ ਬਿਜਲੀ ਸਪਲਾਈ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ |

ਪਿਛਲੀ ਖ਼ਬਰ ਸਵਾਤੀ ਮਾਲੀਵਾਲ ਰਸਮੀ ਤੌਰ 'ਤੇ ਭਾਜਪਾ 'ਚ ਹੋਈ ਸ਼ਾਮਿਲ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੀਕਰੀ 'ਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।