21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਵਾਤੀ ਮਾਲੀਵਾਲ ਰਸਮੀ ਤੌਰ 'ਤੇ ਭਾਜਪਾ 'ਚ ਹੋਈ ਸ਼ਾਮਿਲ <br/>

ਅਜੀਤ ਡੈਸਕ 29-04-2026

ਨਵੀਂ ਦਿੱਲੀ, 28 ਅਪ੍ਰੈਲ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਦੀ ਬਾਗੀ ਆਗੂ ਸਵਾਤੀ ਮਾਲੀਵਾਲ ਮੰਗਲਵਾਰ ਨੂੰ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਹੋ ਗਈ | ਉਨ੍ਹਾਂ ਨੂੰ ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਭਾਜਪਾ 'ਚ ਸ਼ਾਮਿਲ ਕਰਵਾਇਆ | ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਮਾਲੀਵਾਲ ਨੇ ਕਿਹਾ ਕਿ ਉਹ ਕਿਸੇ ਮਜਬੂਰੀ ਕਾਰਨ ਭਾਜਪਾ 'ਚ ਨਹੀਂ ਆਏ, ਸਗੋਂ ਉਹ ਭਾਜਪਾ ਦੇ ਕੰਮਾਂ 'ਚ ਬਹੁਤ ਸਾਲਾਂ ਤੋਂ ਦਿਲਚਸਪੀ ਰੱਖ ਰਹੇ ਸਨ | ਮਾਲੀਵਾਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਹੁਤ ਪ੍ਰਭਾਵਿਤ ਹਨ |

ਪਿਛਲੀ ਖ਼ਬਰ ਦੇਸ਼ 'ਚ 'ਆਪ' ਉਹੀ ਵਿਕਲਪ ਬਣ ਰਹੀ ਹੈ, ਜਿਸ ਦੀ ਜਨਤਾ ਨੂੰ 'ਤਲਾਸ਼' ਹੈ-ਆਤਿਸ਼ੀ <br/> ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਸੂਬੇ ਭਰ ਵਿਚ ਭਲਕੇ ਕਰੇਗਾ ਰੋਸ ਪ੍ਰਦਰਸ਼ਨ-ਡਾ. ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।