29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਟਰੰਪ ਵਲੋਂ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਖੋਲ੍ਹਣ ਲਈ ਨਵੀਂ ਯੋਜਨਾ

ਅਜੀਤ ਡੈਸਕ 01-05-2026
ਵਾਸ਼ਿੰਗਟਨ, 30 ਅਪ੍ਰੈਲ (ਏ.ਪੀ.)-ਟਰੰਪ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਖੋਲ੍ਹਣ ਲਈ ਇਕ ਨਵੀਂ ਯੋਜਨਾ ਦਾ ਖ਼ੁਲਾਸਾ ਕੀਤਾ ਹੈ | ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਨੁਸਾਰ ਇਸ ਯੋਜਨਾ ਦੇ ਤਹਿਤ, ਸੰਯੁਕਤ ਰਾਜ ਅਮਰੀਕਾ ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਜਾਰੀ ਰੱਖੇਗਾ ਅਤੇ ਨਾਲ ਹੀ ਊਰਜਾ ਦੇ ਮੁਕਤ ਪ੍ਰਵਾਹ ਵਿਚ ਵਿਘਨ ਪਾਉਣ ਦੇ ਈਰਾਨ ਦੇ ਯਤਨਾਂ 'ਤੇ ਭਾਰੀ ਆਰਥਿਕ ਦਬਾਅ ਪਾਉਣ ਲਈ ਆਪਣੇ ਸਹਿਯੋਗੀਆਂ ਨਾਲ ਤਾਲਮੇਲ ਕਰੇਗਾ | ਅਧਿਕਾਰੀ ਨੇ ਕਿਹਾ ਕਿ ਟਰੰਪ ਜਲਮਾਰਗ 'ਤੇ ਆਪਣੀ ਰੁਕਾਵਟ ਨੂੰ ਖਤਮ ਕਰਨ ਲਈ ਈਰਾਨ 'ਤੇ ਦਬਾਅ ਪਾਉਣ ਲਈ ਕਈ ਤਰ੍ਹਾਂ ਦੇ ਕੂਟਨੀਤਕ ਅਤੇ ਨੀਤੀਗਤ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ¢ ਅਧਿਕਾਰੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਗੱਲ ਕੀਤੀ ਕਿਉਂਕਿ ਉਹ ਜਨਤਕ ਤÏਰ 'ਤੇ ਟਿੱਪਣੀ ਕਰਨ ਲਈ ਅਧਿਕਾਰਤ ਨਹੀਂ ਸੀ¢

ਪਿਛਲੀ ਖ਼ਬਰ ਬੰਗਾਲ 'ਚ 226 ਸੀਟਾਂ ਜਿੱਤਾਂਗੇ-ਮਮਤਾ ਕਿਹਾ, ਚੋਣ ਸਰਵੇਖਣਾਂ ਦੇ ਅਨੁਮਾਨ ਟੀ.ਐੱਮ.ਸੀ. ਵਰਕਰਾਂ ਦਾ ਮਨੋਬਲ ਡੇਗਣ ਲਈ... ਅਗਲੀ ਖ਼ਬਰ ਆਓ ਇਕ ਸ਼ਾਂਤੀਪੂਰਨ ਅਤੇ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਭਗਵਾਨ ਬੁੱਧ ਦੇ ਆਦਰਸ਼ਾਂ ਨੂੰ ਅਪਣਾਈਏ-ਮੁਰਮੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।