27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਆਮ ਆਦਮੀ ਪਾਰਟੀ 'ਚ ਅਫਰਾ ਤਫਰੀ ਦਾ ਮਾਹੌਲ-ਮਜੀਠੀਆ

ਅਜੀਤ ਡੈਸਕ 01-05-2026

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜੋ ਹਾਲਾਤ ਚੱਲ ਰਹੇ ਹਨ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਦੇ ਵੀ ਡਿੱਗ ਸਕਦੀ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਜ ਸਭਾ ਦੇ ਸੱਤ ਮੈਂਬਰ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਵਿਖਾ ਕੇ ਭਾਜਪਾ ਵਿਚ ਜਾ ਚੁੱਕੇ ਹਨ ਉਸ ਤੋਂ ਬਾਅਦ ਆਮ ਆਦਮੀ ਪਾਰਟੀ 'ਚ ਅਫਰਾ ਤਫਰੀ ਦਾ ਮਾਹੌਲ ਬਣਿਆ ਹੋਇਆ ਹੈ |

ਪਿਛਲੀ ਖ਼ਬਰ ਓ.ਬੀ.ਸੀ. ਵਿਭਾਗ ਦੀ ਮੀਟਿੰਗ ਵਿਚ ਕਾਂਗਰਸ ਦਾ ਚੋਣ ਬਿਗੁਲ <br/> ਅਗਲੀ ਖ਼ਬਰ ਪੰਜਾਬ ਭਰ 'ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਹਾਸ਼ੀਏ 'ਤੇ-ਗੁਰਦੇਵ ਸਿੰਘ ਲਾਪਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।