08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਥੇਦਾਰ ਗੜਗੱਜ ਨੇ ਅੱਜ ਸੱਦੀ ਪੰਥਕ ਇਕੱਤਰਤਾ

ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਅਤੇ ਕਈ ਦਹਾਕਿਆਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਵਾਲੀ ਪਟੀਸ਼ਨ ਨੂੰ ਵਾਪਸ ਲਏ ਜਾਣ ਆਦਿ ਮਾਮਲਿਆਂ ਬਾਰੇ ਰਾਇ ਲੈਣ ਲਈ ਕੱਲ੍ਹ 3 ਮਈ ਨੂੰ ਸੱਦੀ ਜ਼ਰੂਰੀ ਪੰਥਕ ਇਕੱਤਰਤਾ 'ਤੇ ਸਿੱਖ ਜਗਤ ਦੇ ਨਾਲ ਨਾਲ ਸਿਆਸੀ ਪਾਰਟੀਆਂ ਦੀਆਂ ਵੀ ਨਜ਼ਰਾਂ ਲੱਗੀਆਂ ਹੋਈਆਂ ਹਨ | ਕੱਲ੍ਹ 3 ਮਈ ਨੂੰ ਸਥਾਨਕ ਵਿਰਾਸਤੀ ਮਾਰਗ ਵਿਚ ਸਥਿਤ ਭਾਈ ਗੁਰਦਾਸ ਹਾਲ ਵਿਖੇ ਸਵੇਰੇ 11 ਵਜੇ ਸੱਦੀ ਗਈ ਇਕੱਤਰਤਾ ਲਈ

ਪਿਛਲੀ ਖ਼ਬਰ ਆਬਕਾਰੀ ਵਿਭਾਗ ਨੂੰ ਸ਼ਰਾਬ ਗਰੁੱਪਾਂ ਤੋਂ ਮਿਲੀ 300 ਕਰੋੜ ਜ਼ਮਾਨਤੀ ਰਕਮ ਇਸ ਸਾਲ ਜ਼ਿਆਦਾ ਗਰਮੀ ਨਾਲ ਬੀਅਰ ਦੀ ਵਿਕ... ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਡੀ.ਏ. ਸੰਬੰਧੀ ਹੁਕਮਾਂ ਨੂੰ ਅਦਾਲਤ 'ਚ ਚੁਣੌਤੀ ਦੇਣ 'ਤੇ ਪੰਜਾਬ ਕਾਂਗਰਸ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।