19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਦੁਕਾਨਦਾਰ ਨਾਲ ਕੀਤੀ ਧੋਖਾਧੜੀ

ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)ਪੁਲਿਸ ਨੇ ਵਿਕਾਸ ਵਾਸੀ ਇੰਦਰ ਵਿਹਾਰ ਦੀ ਸ਼ਿਕਾਇਤ 'ਤੇ ਸਾਹਿਲ ਮੱਕੜ ਵਾਸੀ ਮੁਹਾਲੀ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨਾਲ ਕੱਪੜਿਆਂ ਦੀ ਖ਼ਰੀਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੋਇਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਕੇਰਲ ਤੋਂ ਬਾਅਦ ਹੁਣ ਪੰਜਾਬ 'ਚ ਸਰਕਾਰ ਬਣਾਏਗੀ ਕਾਂਗਰਸ-ਵੜਿੰਗ ਅਗਲੀ ਖ਼ਬਰ ਪੈਨਸ਼ਨਾਂ ਤੇ ਤਨਖ਼ਾਹਾਂ ਵਿਚ ਦੇਰੀ ਸੂਬੇ ਦੀ ਵਿਗੜਦੀ ਸਥਿਤੀ ਦਾ ਸਪੱਸ਼ਟ ਸੰਕੇਤ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।