05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਿਉਂਸੀਪਲ ਚੋਣਾਂ ਲਈ 218 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਅਜੀਤ ਡੈਸਕ 15-05-2026
ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਦੱਸਿਆ ਕਿ ਮਿਉਂਸੀਪਲ ਆਮ ਚੋਣਾਂ, 2026 ਲਈ 14 ਮਈ 2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ | ਇਨ੍ਹਾਂ ਵਿਚ ਨਗਰ ਨਿਗਮ-09, ਨਗਰ ਕੌਂਸਲ-145 ਅਤੇ ਨਗਰ ਪੰਚਾਇਤਾਂ-64 ਸਮੇਤ ਕੁੱਲ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ |

ਪਿਛਲੀ ਖ਼ਬਰ ਅਕਾਲੀ ਦਲ (ਬ) ਨੇ ਪਰਦੇ ਪਿੱਛੇ ਰਹਿ ਕੇ ਅਕਾਲ ਤਖ਼ਤ ਨੂੰ ਅੱਗੇ ਕੀਤਾ-ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਪੰਜਾਬ ਵਿਚ ਐਸ.ਆਈ.ਆਰ. ਲਾਗੂ ਕਰਨਾ ਲੋਕਤੰਤਰ 'ਤੇ ਲਗਾਉਂਦਾ ਹੈ ਸਵਾਲੀਆ ਨਿਸ਼ਾਨ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।