05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗਵਾਦਰ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਪ੍ਰੋ-ਵਾਈਸ ਚਾਂਸਲਰ ਅਗਵਾ

ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਗਵਾਦਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਪ੍ਰੋ-ਵਾਈਸ ਚਾਂਸਲਰ ਗਵਾਦਰ ਸ਼ਹਿਰ ਤੋਂ ਸੜਕ ਰਾਹੀਂ ਸੂਬਾਈ ਰਾਜਧਾਨੀ ਕੋਇਟਾ ਜਾਂਦੇ ਸਮੇਂ ਲਾਪਤਾ ਹੋ ਗਏ ਹਨ | ਗਵਾਦਰ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਸ਼ੱਕ ਜਤਾਇਆ ਹੈ ਕਿ ਦੋਵਾਂ ਸਿੱਖਿਆ ਸ਼ਾਸਤਰੀਆਂ ਨੂੰ ਮਸਤੁੰਗ 'ਚ ਸਰਕਾਰੀ ਕਾਰ ਨਾਲ ਅਗਵਾ ਕਰ ਲਿਆ ਗਿਆ ਹੈ | ਡਿਪਟੀ ਕਮਿਸ਼ਨਰ ਮਸਤੁੰਗ ਬਹਿਰਾਮ ਸਲੀਮ ਨੇ ਲਾਪਤਾ ਹੋਣ ਦੀ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਅਗਵਾ/ਲਾਪਤਾ ਅਧਿਕਾਰੀਆਂ ਦੇ ਪਰਿਵਾਰਾਂ ਨਾਲ ਸੰਪਰਕ 'ਚ ਹਨ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪਾਕਿ ਜਥਾ ਭੇਜਣ ਦੇ ਐਲਾਨ 'ਤੇ ਪਾਕਿ ਸਿੱਖਾਂ ਨੇ ਜਤਾਈ ਖ਼ੁਸ਼ੀ ਅਗਲੀ ਖ਼ਬਰ ਅਕਾਲੀ ਦਲ (ਬ) ਨੇ ਪਰਦੇ ਪਿੱਛੇ ਰਹਿ ਕੇ ਅਕਾਲ ਤਖ਼ਤ ਨੂੰ ਅੱਗੇ ਕੀਤਾ-ਗੁਰਪ੍ਰਤਾਪ ਸਿੰਘ ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।