ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)-ਵਰਕਰਾਂ ਅਤੇ ਨਗਰ ਕੌਂਸਲ ਚੋਣਾਂ ਵਿਚ ਉੱਤਰੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਡਟੇ ਬੀਬੀ ਗਨੀਵ ਕੌਰ ਨਾਲ ਇਕ ਡੀ.ਐਸ.ਪੀ. ਵਲੋਂ ਕੀਤੀ ਬਦਸਲੂਕੀ ਦੇ ਮਾਮਲੇ 'ਤੇ ਕਾਂਗਰਸ ਦੇ ਸੀਨੀਅਰ ਨੇਤਾ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖਤਰਨਾਕ ਹਮਲਾ ਦੇਖਣ ਨੂੰ ਮਿਲ ਰਿਹਾ ਹੈ |
ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖ਼ਤਰਨਾਕ ਹਮਲਾ-ਰੰਧਾਵਾ
ਅਜੀਤ ਡੈਸਕ
19-05-2026