24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਿਸਾਨਾਂ 'ਤੇ ਬੋਝ ਵਧਾਏਗਾ-ਧਾਲੀਵਾਲ

ਅਜੀਤ ਡੈਸਕ 20-05-2026

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਤੇ ਤੇਲ ਸਮਝੌਤਿਆਂ ਰਾਹੀਂ ਭਾਰਤ ਦਾ ਆਰਥਿਕ ਕੰਟਰੋਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੱਥਾਂ ਵਿਚ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਕੇ ਭਾਰਤ ਨੂੰ ਕਮਜ਼ੋਰ ਕਰ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਵਾਧਾ 1 ਜੂਨ ਤੋਂ ਸ਼ੁਰੂ ਹੋ ਰਹੇ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਖੇਤੀਬਾੜੀ ਸੈਕਟਰ ਨੂੰ ਸਿੱਧਾ ਪ੍ਰਭਾਵਿਤ ਕਰੇਗਾ।

ਪਿਛਲੀ ਖ਼ਬਰ ਚੋਣਾਂ ਤੋਂ ਬਾਅਦ ਭਾਜਪਾ ਨੇ ਕੀਤਾ ਤੇਲ ਕੀਮਤਾਂ ਵਿਚ ਵਾਧਾ-ਕੰਗ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਨਾਕਾਮ ਵਿਦੇਸ਼ ਨੀਤੀਆਂ ਕਾਰਨ ਮਹਿੰਗਾਈ ਦਾ ਸੰਕਟ ਪੈਦਾ ਹੋਇਆ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।