20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਾਜਪਾ ਨੂੰ ਸੂਬੇ ਦੀ ਅਗਵਾਈ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ-ਵੜਿੰਗ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ( ਅਜੀਤ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕਰਨ 'ਤੇ ਤੰਜ ਕੱਸਿਆ ਹੈ | ਵੜਿੰਗ ਨੇ ਕਿਹਾ ਕਿ ਭਾਜਪਾ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਉਣਾ ਆਪਣੇ ਆਪ ਵਿਚ ਪੰਜਾਬ ਵਿਚ ਪਾਰਟੀ ਦੀ ਹਾਲਤ ਬਿਆਨ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ, ਉਸ ਨੂੰ ਆਪਣੇ ਹੀ ਘਰ 'ਚੋਂ ਸੂਬੇ ਦੀ ਅਗਵਾਈ ਕਰਨ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ |

ਪਿਛਲੀ ਖ਼ਬਰ ਭਾਜਪਾ ਸਰਕਾਰ ਦੇ 'ਅੰਮਿ੍ਤ ਕਾਲ' ਦੇ ਵੱਡੇ-ਵੱਡੇ ਦਾਅਵੇ ਫੇਲ੍ਹ-ਹਰਪਾਲ ਸਿੰਘ ਚੀਮਾ ਕਿਹਾ, ਭਾਰਤ ਵਿਸ਼ਵ ਦੇ ਚੋਟੀ ਦੇ 1... ਅਗਲੀ ਖ਼ਬਰ ਜਾਖੜ ਨੂੰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾਇਆ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।