06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ 1984 ਘੱਲੂਘਾਰਾ ਸਮਾਗਮ 'ਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਲੀਡਰਸ਼ਿਪ ਵਲੋਂ ਸ਼ਿਰਕਤ <br/>

ਅਜੀਤ ਡੈਸਕ 07-06-2026

ਅੰਮਿ੍ਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਸਰਪ੍ਰਸਤ ਬਾਪੂ ਤਰਸੇਮ ਸਿੰਘ ਜੱਲੂਪੁਰ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਵੀ ਅੱਜ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਮੌਕੇ ਬੀਬੀ ਸੰਦੀਪ ਕੌਰ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਸੁਰਜੀਤ ਸਿੰਘ ਦੌਲਤਪੁਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਭਾਈ ਪਲਵਿੰਦਰ ਸਿੰਘ, ਚਾਚਾ ਕੁਲਵੰਤ ਸਿੰਘ, ਸੁਖਦੇਵ ਸਿੰਘ ਕਾਦੀਆਂ, ਸ਼ਮਸ਼ੇਰ ਸਿੰਘ ਪੱਧਰੀ, ਬਲਦੇਵ ਸਿੰਘ ਜੱਲੂਪੁਰ, ਦਲੇਰ ਸਿੰਘ ਡੋਡ, ਐਡਵੋਕੇਟ ਅਜੈਪਾਲ ਸਿੰਘ ਢਿੱਲੋਂ, ਐਡਵੋਕੇਟ ਗੁਰਜੀਤ ਸਿੰਘ, ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਭੁਪਿੰਦਰ ਸਿੰਘ ਗੱਦਲੀ, ਪਰਮਜੀਤ ਸਿੰਘ ਵਣੀਏਕੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਰਾਬ ਦੀਆਂ ਖ਼ਾਲੀ ਬੋਤਲਾਂ ਦੀ ਵੀ ਨਿਗਰਾਨੀ ਕਰ ਰਿਹਾ ਆਬਕਾਰੀ ਵਿਭਾਗ ਅਗਲੀ ਖ਼ਬਰ ਭਾਜਪਾ ਵਲੋਂ ਡਾ.ਬੀ.ਆਰ. ਅੰਬੇਡਕਰ ਨੂੰ ਸਮਰਪਿਤ ਸ਼ੁਰੂ ਕੀਤੀ ਜਾ ਰਹੀ ਹੈ 'ਪੰਚਤੀਰਥ ਯਾਤਰਾ'-ਐਸ.ਆਰ. ਲੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।