31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੁਖਬੀਰ ਸਿੰਘ ਬਾਦਲ ਵਲੋਂ 67 ਵਿਧਾਨ ਸਭਾ ਹਲਕਿਆਂ ਦੇ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 09-06-2026
ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਨਾਲ ਮਸ਼ਵਰੇ ਉਪਰੰਤ ਅੱਜ ਵਪਾਰ ਵਿੰਗ ਦੇ 67 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ | ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ 67 ਵਿਧਾਨ ਸਭਾ ਹਲਕਿਆਂ ਵਿਚ ਵਪਾਰੀ ਵਰਗ ਦੇ ਪ੍ਰਧਾਨਾਂ ਵਿਚ ਵਪਾਰੀ ਵਰਗ ਦੇ ਮਿਹਨਤੀ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਪਾਰੀ ਆਗੂਆਂ ਨੂੰ ਵੱਖ-ਵੱਖ ਹਲਕਿਆਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਪੰਜਵੇਂ ਪਾਤਿਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ 11 ਵਰਿ੍ਹਆਂ ਬਾਅਦ ਸ਼ੋ੍ਰਮਣੀ ਕਮੇਟੀ ਵਲੋਂ ਪਾਕਿਸਤਾਨ ਭੇਜਿਆ ਜਾਵੇਗਾ ਜ... ਅਗਲੀ ਖ਼ਬਰ ਸੰਗਰੂਰ ਅਦਾਲਤ ਵਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।