14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਦੇ ਲੋਕਾਂ ਨੇ ਬੇਅਦਬੀ ਤੇ ਗੋਲੀਕਾਂਡ ਦੇ ਮਾਮਲਿਆਂ ਵਿਚ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ-ਬਲਤੇਜ ਪੰਨੂ <br/>

ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਹੋਏ ਨਵੇਂ ਖ਼ੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ | ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਏ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਤੇ ਮੁਆਫ਼ੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ |

ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਭੰਗ ਕੀਤੀ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ-ਜਥੇਦਾਰ ਗੜਗੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।