07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗਿਆਨੀ ਰਘਬੀਰ ਸਿੰਘ ਦੀ ਕਾਰਵਾਈ ਨੇ ਅਕਾਲ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਨੂੰ ਢਾਅ ਲਾਈ-ਭਾਈ ਚਾਵਲਾ

ਅਜੀਤ ਡੈਸਕ 13-06-2026
ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਕਰਨੈਲ ਸਿੰਘ)- ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੰਬੰਧ 'ਚ ਪੁਲਿਸ ਨੂੰ ਦਿੱਤੇ ਗਏ ਬਿਆਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਾਬਕਾ ਜਥੇਦਾਰ ਨੇ ਇਹ ਕਾਰਵਾਈ ਕਰਕੇ ਤਖ਼ਤ ਸਾਹਿਬ ਦੀਆਂ ਮਹਾਨ ਪਰੰਪਰਾਵਾਂ ਨੂੰ ਭਾਰੀ ਸੱਟ ਮਾਰੀ ਹੈ | ਭਾਈ ਚਾਵਲਾ ਨੇ ਕਿਹਾ ਕਿ ਜਥੇਦਾਰ ਦੀ ਇਸ ਕਾਰਵਾਈ ਨਾਲ ਇਹ ਗੱਲ ਸਪਸ਼ਟ ਹੋ ਗਈ ਹੈ ਕਿ 2 ਦਸੰਬਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਗਈ ਸਾਰੀ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਰਲ ਕੇ ਤਿਆਰ ਕੀਤੀ ਗਈ |

ਪਿਛਲੀ ਖ਼ਬਰ ਪਲਾਹੀ ਵਿਖੇ ਪ੍ਰਕਾਸ਼ ਦਿਹਾੜੇ ਅਤੇ ਗੁਰਤਾਗੱਦੀ ਦਿਵਸ ਮੌਕੇ ਦੂਸਰੇ ਦਿਨ ਵੀ ਧਾਰਮਿਕ ਦੀਵਾਨ ਸਜੇ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਮੀਨਾਕਸ਼ੀ ਨਟਰਾਜਨ ਦੀ ਪਟੀਸ਼ਨ ਮੈਂ ਕੋਈ ਜਾਣਕਾਰੀ ਨਹੀਂ ਲੁਕਾਈ-ਨਟਰਾਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।