25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

70 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਅਜੀਤ ਡੈਸਕ 15-06-2026
ਮਾਹਿਲਪੁਰ, 14 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ 70 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਨੇ ਨੌਜਵਾਨ ਕੁਲਦੀਪ ਸਿੰਘ ਉਰਫ਼ ਗੋਗੀ ਪੁੱਤਰ ਗਿਆਨ ਚੰਦ ਵਾਸੀ ਮਾਹਲਾ ਵਲਟੋਹੀਆ ਦੀ ਸ਼ੱਕ ਦੀ ਆਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤੇ ਉਸ ਪਾਸੋਂ 70 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ, ਜਿਸ 'ਤੇ ਮੁਕੱਦਮਾ ਦਰਜ ਕੀਤਾ |
ਪਿਛਲੀ ਖ਼ਬਰ ਬੇਕਾਬੂ ਹੋਏ ਕ੍ਰੈਸ਼ਰ ਲੋਡ ਟਿੱਪਰ ਨੇ ਖੜ੍ਹੇ ਟਿੱਪਰ ਨੂੰ ਪਿੱਛਿਓਾ ਮਾਰੀ ਟੱਕਰ ਅਗਲੀ ਖ਼ਬਰ ਭਾਜਪਾ ਨੇ ਪੰਜਾਬ ਚੋਣਾਂ ਲਈ ਕੱਸੀ ਕਮਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।