15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਭੁੱਲਾਂ ਬਖਸ਼ਾਉਣ ਮੁੱਖ ਮੰਤਰੀ-ਜਥੇਦਾਰ ਪੰਜੋਲੀ

ਅਜੀਤ ਡੈਸਕ 23-06-2026

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਉਘੇ ਪੰਥਕ ਆਗੂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਨਾਲ ਟਕਰਾਅ ਪੈਦਾ ਕਰਨ ਤੋਂ ਬਾਜ਼ ਆਉਣ। ‘ਫੇਸਬੁੱਕ’ ‘ਤੇ ਅਤੇ ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਦੇ ਇੱਕ ਕਰਮਚਾਰੀ ਵਲੋਂ ਜਾਰੀ ਕੀਤੇ ਬਿਆਨ ਵਿਚ ਜਥੇਦਾਰ ਪੰਜੋਲੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਅਕਾਲ ਤਖ਼ਤ ਸਾਹਿਬ ਨਾਲ ਅਪਣਾਇਆ ਜਾ ਰਿਹਾ ਮੌਜੂਦਾ ਟਕਰਾਅ ਤੇ ਅੜੀਅਲ ਵਤੀਰਾ ਚੰਗਾ ਨਹੀਂ। ਅਜੀਤ ਪ੍ਰਤੀਨਿਧ ਵਲੋਂ ਸੰਪਰਕ ਕੀਤੇ ਜਾਣ ‘ਤੇ ਜਥੇ: ਪੰਜੋਲੀ ਨੇ ਸੋਸ਼ਲ ਮੀਡੀਆ ‘ਤੇ ਜ਼ਾਹਿਰ ਕੀਤੇ ਵਿਚਾਰਾਂ ਦੀ ਪੁਸ਼ਟੀ ਕੀਤੀ ਤੇ ਮੁੱਖ ਮੰਤਰੀ ਨੂੰ ਮੁੜ ਮਸ਼ਵਰਾ ਦਿੱਤਾ ਕਿ ਉਹ ਤੁਰੰਤ ਅਕਾਲ ਤਖ਼ਤ ਸਾਹਿਬ ਸਨਮੁੱਖ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਆਪਣੀਆਂ ਭੁੱਲਾਂ ਬਖ਼ਸ਼ਾਉਣ।

ਪਿਛਲੀ ਖ਼ਬਰ ਅਖਿਲੇਸ਼, ਮਾਇਆਵਤੀ ਤੇ ਹੋਰ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇਗੀ-ਸੰਤ ਬਾਬਾ ਨਿਹਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।