22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ-ਜਾਖੜ

ਅਜੀਤ ਡੈਸਕ 24-06-2026

ਚੰਡੀਗੜ੍ਹ, 23 ਜੂਨ (ਸੰਦੀਪ ਕੁਮਾਰ ਮਾਹਨਾ) - ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਗੁਰੂ ਸਾਹਿਬਾਨ ਦੀ ਬੇਅਦਬੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਾਲ ਜੁੜੇ ਮਾਮਲੇ ’ਚ ਸਰਕਾਰ ਸੱਚਾਈ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜਵਾਬਦੇਹ ਹੋਣਾ ਹੀ ਪਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ’ਚ ਅਜਿਹੀ ਸਥਿਤੀ ਬਣੀ ਹੋਈ ਹੈ ਜਿੱਥੇ ਮੁੱਖ ਮੰਤਰੀ ਖ਼ੁਦ ਵਿਵਾਦਾਂ ਦੇ ਕੇਂਦਰ ਵਿਚ ਹਨ ਤੇ ਸਰਕਾਰੀ ਅਧਿਕਾਰੀ ਝੂਠੀਆਂ ਰਿਪੋਰਟਾਂ ਤਿਆਰ ਕਰ ਰਹੇ ਹਨ। ਅਜਿਹੇ ਗੰਭੀਰ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਅਸਲ੍ਹਾ ਬਰਾਮਦਗੀ ਮੌਕੇ ਭੱਜਣ ਦੀ ਕੋਸ਼ਿਸ਼ ’ਚ ਪੁਲਿਸ ਦੀ ਗੋਲੀ ਨਾਲ ਮੁੱਖ ਸ਼ੂਟਰ ‘ਬਿੱਲਾ’ ਜ਼ਖ਼ਮੀ ਅਗਲੀ ਖ਼ਬਰ ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।