15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਧਾਰਮਿਕ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਮਨਜ਼ੂਰ ਨਹੀਂ- ਰੰਧਾਵਾ

ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਧਾਰਮਿਕ ਅਤੇ ਪ੍ਰਸ਼ਾਸਨਿਕ ਮਾਮਲਿਆਂ ਵਿਚ ਬੇਲੋੜੀ ਦਖ਼ਲਅੰਦਾਜ਼ੀ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ, ਧਾਰਮਿਕ ਮਰਿਆਦਾ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰ ਅਤੇ ਸੰਵਿਧਾਨਕ ਸੰਸਥਾ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖ਼ੁਦਮੁਖ਼ਤਿਆਰ ਵਿਵਸਥਾ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਨਾ ਕੀਤਾ ਜਾਵੇ ਅਤੇ ਇਸ ਦੀ ਮਰਿਆਦਾ ਅਤੇ ਸਨਮਾਨ ਨੂੰ ਅਟੁੱਟ ਰੱਖਿਆ ਜਾਵੇ।
ਪਿਛਲੀ ਖ਼ਬਰ ਪੰਜਾਬ ਦੀਆਂ 9 ਜੇਲ੍ਹਾਂ ਨੂੰ ਮਿਲੀਆਂ ਨਵੀਆਂ ਐਂਬੂਲੈਂਸਾਂ ਅਗਲੀ ਖ਼ਬਰ ‘ਕੈਰੀ ਆਨ ਜੱਟਾ-4’ ਫ਼ਿਲਮ ਦੇ ਪ੍ਰੀਮੀਅਰ ਸ਼ੋਅ ਮੌਕੇ ਮੁਹਾਲੀ ਵਿਖੇ ਫ਼ਿਲਮ ਦੀ ਸਟਾਰ ਕਾਸਟ ਨੇ ਲਾਈਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।