06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਿੱਖ ਸੰਗਤ ਦੀ ਆਸਥਾ ਨਾਲ ਇਸ ਤਰ੍ਹਾਂ ਖਿਲਵਾੜ ਕਰਨ ਸਹੀ ਨਹੀਂ-ਦੂਲੋਂ

ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਬੇਅਦਬੀ ਦਾ ਮੁੱਦਾ ਕਰੋੜਾਂ ਸਿੱਖ ਸੰਗਤ ਦੀ ਆਸਥਾ ਨਾਲ ਜੁੜਿਆ ਹੋਇਆ ਹੈ ਅਤੇ ਸਿੱਖ ਸੰਗਤ ਦੀ ਆਸਥਾ ਨਾਲ ਇਸ ਤਰ੍ਹਾਂ ਖਿਲਵਾੜ ਕਰਨਾ ਸਹੀ ਨਹੀਂ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਰੇ ਪੱਖਾਂ, ਧਾਰਮਿਕ ਸੰਸਥਾਵਾਂ ਤੇ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅੱਗੇ ਵਧਣਾ ਚਾਹੀਦਾ ਸੀ । ਸਰਕਾਰ ਨੂੰ ਬੇਅਦਬੀ ਬਿੱਲ ਦੇ ਸਾਰੇ ਪ੍ਰਬੰਧਾਂ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਵਿਆਪਕ ਚਰਚਾ ਕਰਵਾਉਣੀ ਚਾਹੀਦੀ ਹੈ ਤੇ ਸਾਰੇ ਸੰਬੰਧਿਤ ਪੱਖਾਂ ਦਾ ਭਰੋਸਾ ਹਾਸਲ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦਾ ਵਿਵਾਦ ਪੈਦਾ ਨਾ ਹੋਵੇ।

ਪਿਛਲੀ ਖ਼ਬਰ ਪਾਕਿ ਫ਼ੌਜ ਦੀ ਸਰਪ੍ਰਸਤੀ ’ਚ ਵਧਦਾ ਫੁੱਲਦਾ ਰਿਹਾ ਜਮਾਤ-ਉਲ-ਅਹਰਾਰ ਸੰਗਠਨ ਅਗਲੀ ਖ਼ਬਰ ਸੂਬੇ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਕਿਸਾਨਾਂ ਤੇ ਆਮ ਲੋਕਾਂ ਦਾ ਕੀਤਾ ਬੁਰਾ ਹਾਲ-ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।